ਮਸ਼ਹੂਰ ਅਦਾਕਾਰ ਦੀ ਸੜਕ ਹਾਦਸੇ ‘ਚ ਹੋਈ ਮੌਤ
ਬਿਉਰੋ ਰਿਪੋਰਟ – ਮਸ਼ਹੂਰ ਅਦਾਕਾਰ ਅਮਨ ਜੈਸਵਾਲ ਦੀ ਸੜਕ ਹਾਦਸੇ ‘ਚ ਮੌਤ ਹੋ ਗਈ ਹੈ, 23 ਸਾਲਾ ਅਮਨ ਜੈਸਵਾਲ ਨੇ ਟੀਵੀ ਪ੍ਰੋਗਰਾਮ ਧਰਤੀਪੁੱਤਰ ਨੰਦਿਨੀ ‘ਚ ਮੁੱਖ ਭੂਮਿਕਾ ਨਿਭਾਈ ਸੀ। ਉਸ ਦੇ ਦੋਸਤ ਨੇ ਦੱਸਿਆ ਕਿ ਉਹ ਸ਼ੂਟਿੰਗ ਤੋਂ ਵਾਪਸ ਘਰ ਨੂੰ ਆ ਰਿਹਾ ਸੀ ਤੇ ਜਦੋਂ ਉਹ ਮੁੰਬਈ ਦੇ ਜੋਗੇਸ਼ਵਰੀ ਹਾਈਵੇਅ ’ਤੇ ਪਹੁੰਚਿਆਂ ਤਾਂ ਉਸ