ਅਮਰਨਾਥ ਯਾਤਰਾ ਦਾ ਪਹਿਲਾ ਜੱਥਾ ਰਵਾਨਾ: LG ਮਨੋਜ ਸਿਨਹਾ ਨੇ ਦਿਖਾਈ ਹਰੀ ਝੰਡੀ
ਅਮਰਨਾਥ ਯਾਤਰਾ ਲਈ ਪਹਿਲਾ ਜੱਥਾ ਬੁੱਧਵਾਰ ਨੂੰ ਜੰਮੂ ਤੋਂ ਰਵਾਨਾ ਹੋਇਆ। ਉਪ ਰਾਜਪਾਲ (ਐਲਜੀ) ਮਨੋਜ ਸਿਨਹਾ ਨੇ ਭਗਵਤੀ ਨਗਰ ਬੇਸ ਕੈਂਪ ਤੋਂ ਜੱਥਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਦੌਰਾਨ ਸ਼ਰਧਾਲੂ ‘ਹਰ ਹਰ ਮਹਾਦੇਵ’ ਅਤੇ ‘ਬਮ ਬਮ ਭੋਲੇ’ ਦੇ ਜਾਪ ਕਰਦੇ ਰਹੇ। ਯਾਤਰਾ ਅਧਿਕਾਰਤ ਤੌਰ ‘ਤੇ 3 ਜੁਲਾਈ ਤੋਂ ਸ਼ੁਰੂ ਹੋਵੇਗੀ। 38 ਦਿਨਾਂ