ਜ਼ਹਿਰੀਲੀ ਸ਼ਰਾਬ ਮਾਮਲੇ ਨੂੰ ਲੈ ਕੇ ਵਿਰੋਧੀਆਂ ਨੇ ਘੇਰੀ ਮਾਨ ਸਰਕਾਰ
ਅੰਮ੍ਰਿਤਸਰ ਸਾਹਿਬ ਦੇ ਮਜੀਠਾ ਹਲਕੇ ਦੇ ਪਿੰਡਾਂ ਥਰੀਏਵਾਲ, ਮਰੜੀ ਅਤੇ ਭੰਗਾਲੀ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 14 ਲੋਕਾਂ ਦੀ ਮੌਤ ਹੋਣ ਦੀ ਦੁਖਦਾਈ ਘਟਨਾ ਸਾਹਮਣੇ ਆਈ ਹੈ। ਇਸ ਘਟਨਾ ਨੇ ਪੰਜਾਬ ਦੀ ਰਾਜਨੀਤੀ ਵਿੱਚ ਹਲਚਲ ਪੈਦਾ ਕਰ ਦਿੱਤੀ ਹੈ, ਜਿਸ ਨੂੰ ਲੈ ਕੇ ਵਿਰੋਧੀ ਧਿਰਾਂ ਨੇ ਮਾਨ ਸਰਕਾਰ ‘ਤੇ ਤਿੱਖੇ ਹਮਲੇ ਕੀਤੇ ਹਨ। ਇਸ ਘਟਨਾ