Amarinder Singh Raja Warring
Amarinder Singh Raja Warring
ਪ੍ਰਧਾਨ ਬਦਲਣਾ ਕੋਈ ਗੁੱਡੇ-ਗੁੱਡੀ ਦੀ ਖੇਡ ਨਹੀਂ -ਭੂਪੇਸ਼ ਬਘੇਲ
- by Gurpreet Singh
- July 8, 2026
- 0 Comments
ਪੰਜਾਬ ਕਾਂਗਰਸ ਵਿੱਚ ਅੰਦਰੂਨੀ ਫੇਰਬਦਲ ਅਤੇ ਪ੍ਰਧਾਨ ਬਦਲਣ ਦੀਆਂ ਚੱਲ ਰਹੀਆਂ ਅਫਵਾਹਾਂ ਉੱਤੇ ਪਾਰਟੀ ਦੇ ਸੂਬਾ ਇੰਚਾਰਜ ਭੂਪੇਸ਼ ਬਘੇਲ ਨੇ ਪੂਰੀ ਤਰ੍ਹਾਂ ਵਿਰਾਮ ਲਗਾ ਦਿੱਤਾ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਬਘੇਲ ਨੇ ਸਾਫ਼ ਲਫ਼ਜ਼ਾਂ ਵਿੱਚ ਕਿਹਾ ਕਿ ਪੰਜਾਬ ਕਾਂਗਰਸ ਦਾ ਪ੍ਰਧਾਨ ਨਹੀਂ ਬਦਲਿਆ ਜਾਵੇਗਾ ਅਤੇ ਹਾਈਕਮਾਂਡ ਦੇ ਫੈਸਲੇ ਵਿੱਚ ਕੋਈ ਬਦਲਾਅ ਨਹੀਂ ਹੋਵੇਗਾ। ਉਨ੍ਹਾਂ ਤਨਜ਼
ਪੰਜਾਬ ‘ਚ ਦੋ ਧਮਾਕਿਆਂ ਨੇ ਗਰਮਾਈ ਸਿਆਸਤ, ਵਿਰੋਧੀਆਂ ਨੇ ਮਾਨ ਸਰਕਾਰ ‘ਤੇ ਚੁੱਕੇ ਸਵਾਲ
- by Gurpreet Singh
- May 6, 2026
- 0 Comments
ਮੰਗਲਵਾਰ ਰਾਤ ਨੂੰ ਜਲੰਧਰ ਵਿੱਚ ਬੀਐੱਸਐੱਫ ਹੈੱਡਕੁਆਰਟਰ ਅਤੇ ਅਟਾਰੀ ਆਰਮੀ ਛਾਉਣੀ ਦੇ ਬਾਹਰ ਹੋਏ ਧਮਾਕਿਆਂ ਤੋਂ ਬਾਅਦ ਪੰਜਾਬ ਦੀ ਸਿਆਸਤ ਦਰਮਾ ਗਈ ਹੈ। ਇਨ੍ਹਾਂ ਘਟਨਾਵਾਂ ਨੇ ਸੂਬੇ ਵਿੱਚ ਕਾਨੂੰਨ ਵਿਵਸਥਾ ਅਤੇ ਸੁਰੱਖਿਆ ਵਿਵਸਥਾ ਉੱਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਵਿਰੋਧੀ ਪਾਰਟੀਆਂ ਨੇ ਭਗਵੰਤ ਮਾਨ ਸਰਕਾਰ ਉੱਤੇ ਤਿੱਖਾ ਹਮਲਾ ਬੋਲਦਿਆਂ ਉਸ ਨੂੰ ਨਾਕਾਮ ਅਤੇ ਲੋਕਾਂ
ਸ਼ੰਭੂ ਨੇੜੇ ਰੇਲਵੇ ਟਰੈਕ ‘ਤੇ ਧਮਾਕਾ, ਵਿਰੋਧੀਆਂ ਨੇ ਘੇਰੀ ਮਾਨ ਸਰਕਾਰ
- by Gurpreet Singh
- April 28, 2026
- 0 Comments
ਸੋਮਵਾਰ ਰਾਤ ਨੂੰ ਅੰਬਾਲਾ-ਅੰਮ੍ਰਿਤਸਰ ਰੇਲ ਮਾਲ ਕਾਰੀਡੋਰ ਲਾਈਨ ‘ਤੇ ਇੱਕ ਘੱਟ ਤੀਬਰਤਾ ਵਾਲਾ ਆਈਈਡੀ ਧਮਾਕਾ ਹੋਇਆ। ਇਹ ਘਟਨਾ ਰਾਜਪੁਰਾ-ਸ਼ੰਭੂ ਰੇਲਵੇ ਸਟੇਸ਼ਨ ਦੇ ਨੇੜੇ ਬਠੋਣੀਆ ਗਾਉਂ ਦੇ ਆਸ-ਪਾਸ ਰਾਤ 9:30 ਤੋਂ 10 ਵਜੇ ਦੇ ਕਰੀਬ ਵਾਪਰੀ। ਧਮਾਕੇ ਨਾਲ ਰੇਲ ਟਰੈਕ ਨੂੰ ਨੁਕਸਾਨ ਪਹੁੰਚਿਆ ਅਤੇ ਇੱਕ ਅਣਪਛਾਤੀ ਵਿਅਕਤੀ ਦੀ ਲਾਸ਼ ਟੁਕੜੇ-ਟੁਕੜੇ ਹੋਈ ਹਾਲਤ ਵਿਚ ਬਰਾਮਦ ਹੋਈ। ਲਾਸ਼
ਨਹੀਂ ਰੀਲੀਜ਼ ਹੋਵੇਗੀ ‘Lawrence of Punjab’, ਕੇਂਦਰ ਸਰਕਾਰ ਨੇ ਡਾਕੂਮੈਂਟਰੀ ਸੀਰੀਜ਼ ’ਤੇ ਲਗਾਈ ਰੋਕ
- by Gurpreet Singh
- April 24, 2026
- 0 Comments
ਕੇਂਦਰ ਸਰਕਾਰ ਨੇ ਗੈਂਗਸਟਰ ਲਾਰੈਂਸ ਨਾਲ ਸਬੰਧਤ ਜੀਵਨ ਅਤੇ ਘਟਨਾਵਾਂ ‘ਤੇ ਆਧਾਰਿਤ ਵੈੱਬ ਸੀਰੀਜ਼ “ਲਾਰੈਂਸ ਆਫ਼ ਪੰਜਾਬ” ‘ਤੇ ਪਾਬੰਦੀ ਲਗਾ ਦਿੱਤੀ ਭਾਰਤ ਸਰਕਾਰ ਨੇ ‘ਲਾਰੈਂਸ ਆਫ ਪੰਜਾਬ’ ਉੱਪਰ ਰੋਕ ਲਗਾ ਦਿੱਤੀ ਹੈ। 27 ਅਪ੍ਰੈਲ ਨੂੰ ਓ.ਟੀ.ਟੀ. ਪਲੇਟਫਾਰਮ ਉੱਪਰ ਇਹ ਵੈੱਬ ਸਿਰੀਜ਼ ਰਿਲੀਜ਼ ਹੋਣ ਜਾ ਰਹੀ ਸੀ। ਦੱਸ ਦਈਏ ਕਿ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ
