Amarinder Singh Raja Warring
Amarinder Singh Raja Warring
‘ਲਾਰੈਂਸ ਆਫ਼ ਪੰਜਾਬ’ ਦਸਤਾਵੇਜ਼ੀ ਸੀਰੀਜ਼ ‘ਤੇ ਵਿਵਾਦ, ਰਾਜਾ ਵੜਿੰਗ ਨੇ ਬੈਨ ਲਗਾਉਣ ਦੀ ਕੀਤੀ ਮੰਗ
- by Gurpreet Singh
- April 21, 2026
- 0 Comments
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨਾਲ ਜੁੜੇ ਗੈਂਗਸਟਰ ਲਾਰੈਂਸ ਬਿਛਨੋਈ ਦੇ ਜੀਵਨ ‘ਤੇ ਆਧਾਰਿਤ ਦਸਤਾਵੇਜ਼ੀ ਲੜੀ “ਲਾਰੈਂਸ ਆਫ਼ ਪੰਜਾਬ” ਨੂੰ ਲੈ ਕੇ ਪੰਜਾਬ ਵਿੱਚ ਵੱਡਾ ਵਿਵਾਦ ਖੜ੍ਹਾ ਹੋ ਗਿਆ ਹੈ। ਇਸ ਮਾਮਲੇ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਖੁੱਲ੍ਹ ਕੇ ਵਿਰੋਧ ਕੀਤਾ ਹੈ ਅਤੇ ਐਲਾਨ ਕੀਤਾ ਹੈ ਕਿ ਉਹ ਇਸ ਲੜੀ
ਰਾਜਾ ਵੜਿੰਗ ਦਾ ਬਲਾਕ ਸਮਿਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣ ਨਤੀਜਿਆਂ ‘ਤੇ ਬਿਆਨ, ‘ਪਾਰਟੀ ਦੇ ਪ੍ਰਦਰਸ਼ਨ ਤੋਂ ਸੰਤੁਸ਼ਟ ਹਾਂ’
- by Gurpreet Singh
- December 18, 2025
- 0 Comments
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸਮਿਤੀ ਚੋਣਾਂ ਦੇ ਨਤੀਜਿਆਂ ‘ਤੇ ਆਪਣੀ ਪ੍ਰਤੀਕਿਰਿਆ ਵਿੱਚ ਕਿਹਾ ਕਿ ਉਹ ਨਤੀਜਿਆਂ ਤੋਂ ਬਿਲਕੁਲ ਹੈਰਾਨ ਨਹੀਂ ਹਨ, ਕਿਉਂਕਿ ਆਮ ਆਦਮੀ ਪਾਰਟੀ (‘ਆਪ’) ਸਰਕਾਰ ਦੇ ਆਗਿਆਕਾਰੀ ਪ੍ਰਸ਼ਾਸਨ ਅਤੇ ਪੁਲਿਸ ਦੇ ਟਰੈਕ ਰਿਕਾਰਡ ਨੂੰ ਵੇਖਦੇ ਹੋਏ ਇਹ ਉਮੀਦ ਵਿੱਚ ਸੀ। ਹਾਲਾਂਕਿ, ਸਾਰੀਆਂ
ਕਬੱਡੀ ਖਿਡਾਰੀ ਦੇ ਕਤਲ ਨੂੰ ਲੈ ਕੇ ਗਰਮਾਈ ਪੰਜਾਬ ਦੀ ਸਿਆਸਤ, ਵਿਰੋਧੀ ਧਿਰਾਂ ਨੇ ਪੰਜਾਬ ਸਰਕਾਰ ’ਤੇ ਕਸੇ ਤੰਜ
- by Gurpreet Singh
- December 16, 2025
- 0 Comments
ਮੋਹਾਲੀ ਦੇ ਸੋਹਾਣਾ ਵਿੱਚ 15 ਦਸੰਬਰ 2025 ਨੂੰ ਚੱਲ ਰਹੇ ਕਬੱਡੀ ਟੂਰਨਾਮੈਂਟ ਦੌਰਾਨ ਇੱਕ ਵੱਡੀ ਵਾਰਦਾਤ ਵਾਪਰੀ, ਜਿਸ ਨੇ ਪੂਰੇ ਪੰਜਾਬ ਨੂੰ ਹਿਲਾ ਕੇ ਰੱਖ ਦਿੱਤਾ। ਇਸ ਕਤਲ ਨੇ ਪੰਜਾਬ ਦੀ ਸਿਆਸਤ ਨੂੰ ਗਰਮਾ ਦਿੱਤਾ ਹੈ ਅਤੇ ਵਿਰੋਧੀ ਧਿਰਾਂ ਨੇ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਤੇ ਤਿੱਖੇ ਹਮਲੇ ਕੀਤੇ ਹਨ। ਵਿਰੋਧੀ ਆਗੂਆਂ ਨੇ
ਗਿੱਦੜਬਾਹਾ ’ਚ ਹੋਈ ਬੂਥ ਕੈਪਚਰਿੰਗ, ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਕੀਤਾ ਦਾਅਵਾ
- by Gurpreet Singh
- December 14, 2025
- 0 Comments
ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਗਿੱਦੜਬਾਹਾ ਵਿਧਾਨ ਸਭਾ ਹਲਕੇ ਦੇ ਪਿੰਡ ਬਾਮਣੀਆ ਵਿੱਚ ਬੂਥ ਕੈਪਚਰਿੰਗ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ’ਤੇ ਗੁੰਡਾਗਰਦੀ ਕਰਕੇ ਬੂਥਾਂ ’ਤੇ ਕਬਜ਼ਾ ਕਰਨ ਦਾ ਗੰਭੀਰ ਦੋਸ਼ ਲਗਾਇਆ ਹੈ। ਵੜਿੰਗ ਨੇ ਇੱਕ ਵੀਡੀਓ ਸਾਂਝੀ ਕਰਦਿਆਂ ਕਿਹਾ
ਸੰਸਦ ’ਚ ਗੂੰਜਿਆ ਲੁਧਿਆਣਾ ‘ਚ ਵਿਆਹ ‘ਚ ਹੋਈ ਗੈਂਗਵਾਰ ਮਾਮਲਾ, ਰਾਜਾ ਵੜਿੰਗ ਨੇ ਚੁੱਕੇ ਸਵਾਲ
- by Gurpreet Singh
- December 11, 2025
- 0 Comments
ਲੁਧਿਆਣਾ ਤੋਂ ਕਾਂਗਰਸ ਸਾਂਸਦ ਤੇ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੋਕ ਸਭਾ ਵਿੱਚ ਪੰਜਾਬ ਦੀ ਵਿਗੜਦੀ ਕਾਨੂੰਨ ਵਿਵਸਥਾ ’ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਨੇ ਲੁਧਿਆਣਾ ਵਿੱਚ ਹਾਲ ਹੀ ਵਿੱਚ ਵਿਆਹ ’ਚ ਹੋਈ ਗੈਂਗਵਾਰ ਦਾ ਮੁੱਦਾ ਉਠਾਉਂਦਿਆਂ ਕਿਹਾ ਕਿ ਪੰਜਾਬ ਵਿੱਚ ਹਰ ਰੋਜ਼ ਰੰਗਦਾਰੀ ਨਾ ਦੇਣ ਕਾਰਨ ਇੱਕ ਕਤਲ ਹੋ ਰਿਹਾ ਹੈ,
ਚੰਡੀਗੜ੍ਹ ਪ੍ਰਦਰਸ਼ਨ ‘ਚ ਦਿਖੀ ਹਰਿਆਣਾ ਪੁਲਿਸ, ਸਿਆਸੀ ਆਗੂਆਂ ਨੇ ਚੁੱਕੇ ਸਾਵਲ
- by Gurpreet Singh
- November 10, 2025
- 0 Comments
ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਵਿੱਚ ਸੈਨੇਟ ਚੋਣਾਂ ਦੀ ਤਰੀਕ ਦੇ ਐਲਾਨ ਦੀ ਮੰਗ ਨੂੰ ਲੈ ਕੇ ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨਾਂ ਕਾਰਨ ਹਫੜਾ-ਦਫੜੀ ਮਚ ਗਈ। ਮੋਹਾਲੀ-ਚੰਡੀਗੜ੍ਹ ਸਰਹੱਦ ਵੱਲ ਜਾਣ ਵਾਲੀਆਂ ਅਤੇ ਆਉਣ ਵਾਲੀਆਂ ਸਾਰੀਆਂ ਸੜਕਾਂ ਬੰਦ ਹਨ। ਪੁਲਿਸ ਨਾਲ ਝੜਪ ਤੋਂ ਬਾਅਦ, ਵਿਦਿਆਰਥੀਆਂ ਨੇ ਪੀਜੀਆਈ ਦੇ ਸਾਹਮਣੇ ਗੇਟ ਨੰਬਰ 1 ਤੋੜ ਦਿੱਤਾ। ਚੰਡੀਗੜ੍ਹ ਦੀ ਐਸਐਸਪੀ ਕੰਵਰਦੀਪ
ਇੱਕ ਹੋਰ ਵਿਵਾਦ ‘ਚ ਫਸੇ ਰਾਜਾ ਵੜਿੰਗ, ਸਿੱਖ ਬੱਚਿਆਂ ਦੇ ਜੂੜੇ ਦਾ ਉਡਾਇਆ ਮਜ਼ਾਕ, ਸੁਖਬੀਰ ਬਾਦਲ ਨੇ ਸਾਧਿਆ ਨਿਸ਼ਾਨਾ
- by Gurpreet Singh
- November 9, 2025
- 0 Comments
ਤਰਨਤਾਰਨ ਵਿਧਾਨ ਸਭਾ ਉਪ ਚੋਣ ਦੇ ਪ੍ਰਚਾਰ ਵਿੱਚ ਪੰਜਾਬ ਕਾਂਗਰਸ ਪ੍ਰਧਾਨ ਅਤੇ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਇੱਕ ਵਾਰ ਫਿਰ ਵਿਵਾਦਾਂ ਵਿੱਚ ਘਿਰ ਗਏ ਹਨ। ਸ਼ਨੀਵਾਰ ਰਾਤ ਨੂੰ ਚੋਣ ਪ੍ਰਚਾਰ ਦੌਰਾਨ ਉਨ੍ਹਾਂ ਨੇ ਦੋ ਸਿੱਖ ਬੱਚਿਆਂ ਦੇ ਵਾਲ ਫੜ ਕੇ ਮਜ਼ਾਕੀਆ ਅੰਦਾਜ਼ ਵਿੱਚ ਕਿਹਾ, “ਤੁਸੀਂ ਦੋ ਸਰਦਾਰ ਕਿੱਥੇ ਜਾ ਰਹੇ ਹੋ ?”
ਰਾਜਾ ਵੜਿੰਗ ਵਿਰੁੱਧ ਐਫ.ਆਈ.ਆਰ. ਦਰਜ, ਵੜਿੰਗ ਨੇ ਬੂਟਾ ਸਿੰਘ ਬਾਰੇ ਜਾਤੀ ਸੂਚਕ ਕੀਤੀਆਂ ਸਨ ਟਿੱਪਣੀਆਂ
- by Gurpreet Singh
- November 5, 2025
- 0 Comments
ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਕਾਂਗਰਸ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਰੁੱਧ ਕਪੂਰਥਲਾ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਇਹ ਮਾਮਲਾ ਸਾਬਕਾ ਗ੍ਰਹਿ ਮੰਤਰੀ ਬੂਟਾ ਸਿੰਘ ਬਾਰੇ ਦਿੱਤੇ ਗਏ ਬਿਆਨ ਤੋਂ ਪੈਦਾ ਹੋਇਆ ਹੈ। ਇਹ ਸ਼ਿਕਾਇਤ ਬੂਟਾ ਸਿੰਘ ਦੇ ਪੁੱਤਰ ਸਰਬਜੋਤ ਸਿੰਘ ਸਿੱਧੂ ਨੇ ਪੁਲਿਸ ਕੋਲ ਦਰਜ ਕਰਵਾਈ ਹੈ। ਰਾਜਾ ਵੜਿੰਗ ਵਿਰੁੱਧ
ਸਾਬਕਾ ਗ੍ਰਹਿ ਮੰਤਰੀ ਬੂਟਾ ਸਿੰਘ ਬਾਰੇ ਕੀਤੀ ਟਿੱਪਣੀ ‘ਤੇ ਰਾਜਾ ਵੜਿੰਗ ਨੇ ਦਿੱਤਾ ਸਪੱਸ਼ਟੀਕਰਨ
- by Gurpreet Singh
- November 4, 2025
- 0 Comments
ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਪੱਸ਼ਟੀਕਰਨ ਦਿੱਤਾ ਹੈ। ਵੜਿੰਗ ਨੇ ਕਿਹਾ ਕਿ ਸਾਬਕਾ ਗ੍ਰਹਿ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਸਵਰਗੀ ਬੂਟਾ ਸਿੰਘ ਉਨ੍ਹਾਂ ਲਈ ਪਿਤਾ ਵਾਂਗ ਸਨ ਅਤੇ ਉਹ ਕਦੇ ਵੀ ਉਨ੍ਹਾਂ ਦਾ ਜਾਂ ਕਿਸੇ ਹੋਰ ਦਾ ਨਿਰਾਦਰ ਨਹੀਂ ਕਰ ਸਕਦੇ ਸਨ। ਤਰਨਤਾਰਨ ਉਪ-ਚੋਣ ਮੁਹਿੰਮ ਦੌਰਾਨ ਉਨ੍ਹਾਂ ਵੱਲੋਂ ਦਿੱਤੇ ਗਏ ਭਾਸ਼ਣ ਦਾ ਪੰਜਾਬ
