ਵੜਿੰਗ ਦਾ ਬਿੱਟੂ ਨੂੰ ਜਵਾਬ, ਕਿਹਾ ‘ਨਾਸ਼ੁਕਰਾ ਹੈ ਰਵਨੀਤ’
ਮੁਹਾਲੀ : ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਸੀਨੀਅਰ ਕਾਂਗਰਸੀ ਆਗੂ ਰਾਹੁਲ ਗਾਂਧੀ ਨੂੰ ਨੰਬਰ ਵਨ ਅੱਤਵਾਦੀ ਕਹਿਣ ਵਾਲੇ ਬਿਆਨ ਨੂੰ ਲੈ ਕੇ ਹੁਣ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਨੇ ਰਵਨੀਤ ਸਿੰਘ ਨੂੰ ਯਾਦ ਦਿਵਾਇਆ ਕਿ ਕਾਂਗਰਸ ਪਾਰਟੀ ਅਤੇ ਰਾਹੁਲ ਗਾਂਧੀ ਨੇ ਉਨ੍ਹਾਂ ਨੂੰ ਕੀ-ਕੀ ਦਿੱਤਾ ਹੈ। ਵੜਿੰਗ ਨੇ ਕਿਹਾ ਕਿ ਰਵਨੀਤ ਸਿੰਘ