Amarinder Singh Raja Warring
Amarinder Singh Raja Warring
ਪ੍ਰਧਾਨ ਵੜਿੰਗ ਨੇ ਦੱਸੇ ਜਲੰਧਰ ਵਿੱਚ ਪਾਰਟੀ ਦਾ ਹਾਰ ਦੇ ਕਾਰਣ,ਕਿਹਾ ਆਪ ਦੀ ਜਿੱਤ ਵਿੱਚ ਕੁੱਝ ਖਾਸ ਨਹੀਂ
- by admin
- May 14, 2023
- 0 Comments
ਚੰਡੀਗੜ੍ਹ :ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਜਿਥੇ ਪੰਜਾਬ ਦੇ ਜਲੰਧਰ ਲੋਕ ਸਭਾ ਹਲਕੇ ਵਿੱਚ ਪਾਰਟੀ ਦੇ ਹਾਰ ਨੂੰ ਕਬੂਲ ਕੀਤਾ ਹੈ,ਉਥੇ ਕਰਨਾਟਕ ਵਿੱਚ ਪਾਰਟੀ ਦੀ ਜਿੱਤ ‘ਤੇ ਖੁਸ਼ੀ ਪ੍ਰਗਟ ਕੀਤੀ ਹੈ। ਇੱਕ ਪ੍ਰੈਸ ਕਾਨਫਰੰਸ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਹਨਾਂ ਇਹ ਵੀ ਕਿਹਾ ਕਿ ਆਪ ,ਜੋ ਕਿ ਹੁਣੇ ਨੈਸ਼ਨਲ ਪਾਰਟੀ ਬਣੀ
ਕਾਂਗਰਸੀ ਵਿਧਾਇਕ ‘ਤੇ ਕੇਸ ਹੋਣ ਤੋਂ ਬਾਅਦ ਪੰਜਾਬ ਸਰਕਾਰ ਆਈ ਵਿਰੋਧੀ ਧਿਰਾਂ ਦੇ ਨਿਸ਼ਾਨੇ ‘ਤੇ
- by admin
- May 12, 2023
- 0 Comments
ਚੰਡੀਗੜ੍ਹ : ਕਾਂਗਰਸੀ ਵਿਧਾਇਕ ਹਰਦੇਵ ਸਿੰਘ ਲਾਡੀ ‘ਤੇ ਹੋਈ FIR ਤੋਂ ਬਾਅਦ ਪੰਜਾਬ ਸਰਕਾਰ ਪੂਰੀ ਤਰਾਂ ਨਾਲ ਵਿਰੋਧੀ ਧਿਰ ਦੇ ਨਿਸ਼ਾਨੇ ‘ਤੇ ਆ ਗਈ ਹੈ। ਵਿਰੋਧੀ ਧਿਰ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਸਰਕਾਰ ਨੂੰ ਘੇਰਦਿਆਂ ਟਵੀਟ ਕੀਤਾ ਹੈ ਕਿ ਜਲੰਧਰ ਜ਼ਿਮਨੀ ਚੋਣਾਂ ਦੇ ਦੌਰਾਨ ਪੰਜਾਬ ਸਰਕਾਰ ਦੇ ਵਿਧਾਇਕਾਂ ਦੀ ਗੈਰ-ਕਾਨੂੰਨੀ ਮੌਜੂਦਗੀ ‘ਤੇ ਆਵਾਜ਼ ਚੁੱਕਣ ਵਾਲੇ
ਨਵੇਂ ਮਾਮਲਿਆਂ ਵਿੱਚ ਘਿਰੀ ਮਾਨ ਸਰਕਾਰ, ਵਿਰੋਧੀਆਂ ਨੇ ਲਾਏ ਨਿਸ਼ਾਨੇ..
- by Gurpreet Singh
- May 12, 2023
- 0 Comments
ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਦੇ ਡਰਾਈਵਰ ਦੀ ਸ਼ਿਕਾਇਤ ‘ਤੇ ਅੱਜ ਸ਼ਾਹਕੋਟ ਤੋਂ ਕਾਂਗਰਸੀ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਜਿਸ ਤੋਂ ਬਾਅਦ ਕਾਂਗਰਸ ਨੇ ਪੰਜਾਬ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਇਸੇ ਮਾਮਲੇ ਨੂੰ ਲੈ ਕੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ
ਗੁਰਦਾਸਪੁਰ ਵਾਲੇ ਵਿਧਾਇਕ ਦੇ ਪਿਤਾ ਦੇ ਪੱਖ ‘ਚ ਬੋਲੇ ਇਹ ਦੋ ਕਾਂਗਰਸੀ ਆਗੂ,ਆਪ ‘ਤੇ ਲਾਏ ਵੱਡੇ ਇਲਜ਼ਾਮ
- by admin
- May 9, 2023
- 0 Comments
ਚੰਡੀਗੜ੍ਹ : ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਗੁਰਦਾਸਪੁਰ ਤੋਂ ਪਾਰਟੀ ਦੇ ਵਿਧਾਇਕ ਦੇ ਪਿਤਾ ‘ਤੇ ਕਤਲ ਦੇ ਲੱਗੇ ਇਲਜ਼ਾਮਾਂ ਤੋਂ ਬਾਅਦ ਉਹਨਾਂ ਦੇ ਹੱਕ ਵਿੱਚ ਉੱਤਰ ਆਏ ਹਨ। ਆਪਣੇ ਟਵੀਟ ਵਿੱਚ ਉਹਨਾਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਆਪਣੇ ਸਿਆਸੀ ਵਿਰੋਧੀਆਂ ਨਾਲ ਨਿੱਜੀ ਰੰਜਿਸ਼ਾਂ ਕੱਢਣ ਦਾ ਇਲਜ਼ਾਮ
ਕੇਂਦਰ ਦੀ ਪੰਜਾਬ ਸਰਕਾਰ ਨੂੰ ਫੰਡ ਦੇਣ ਤੋਂ ਨਾਂਹ, ਵਿਰੋਧੀ ਹੋਏ ਮਾਨ ਸਰਕਾਰ ਦੁਆਲੇ
- by admin
- February 15, 2023
- 0 Comments
ਦਿੱਲੀ : ਕੇਂਦਰ ਸਰਕਾਰ ਵਲੋਂ ਐਨਐਚਐਮ ਤਹਿਤ ਪੰਜਾਬ ਨੂੰ 546 ਕਰੋੜ ਰੁਪਏ ਦੀ ਅਗਲੀ ਕਿਸ਼ਤ ਦੇਣ ਤੋਂ ਇਨਕਾਰ ਕਰਨ ਤੋਂ ਬਾਅਦ ਹੁਣ ਪੰਜਾਬ ਸਰਕਾਰ ਵਿਰੋਧੀ ਧਿਰਾਂ ਦੇ ਨਿਸ਼ਾਨੇ ‘ਤੇ ਆ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ .ਦਲਜੀਤ ਸਿੰਘ ਚੀਮਾ ਨੇ ਪੰਜਾਬ ਸਰਕਾਰ ‘ਤੇ ਵਰਦਿਆਂ ਕਿਹਾ ਹੈ ਕਿ ਕੇਂਦਰ ਸਰਕਾਰ ਨੇ NHM ਤਹਿਤ ਪੰਜਾਬ
ਵੜਿੰਗ ਨੇ ਅੰਮ੍ਰਿਤਪਾਲ ਦੇ ਖ਼ਿਲਾਫ਼ ਦਰਜ ਕਰਵਾਈ ਸ਼ਿਕਾਇਤ , ਕਹੀਆਂ ਵੱਡੀਆਂ ਗੱਲਾਂ
- by Gurpreet Singh
- October 7, 2022
- 0 Comments
ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵਾਰਿਸ ਪੰਜਾਬ ਦੇ ’ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਖ਼ਿਲਾਫ਼ ਡੀਜੀਪੀ ਨੂੰ ਸ਼ਿਕਾਇਤ ਕੀਤੀ ਹੈ।
‘ਰਾਹੁਲ ਗਾਂਧੀ ਪਾਰਟੀ ਨੂੰ ਜੋੜਨ, ਵੜਿੰਗ ਤੋੜਨ ‘ਚ ਲੱਗੇ ਹੋਏ’; ਪਾਰਟੀ ‘ਚੋਂ ਕੱਢੇ ਜਾਣ ‘ਤੇ ਬੋਲੇ ਪਿਰਮਲ ਧੌਲਾ
- by Sukhwinder Singh
- September 12, 2022
- 0 Comments
Punjab Congress Party : ਇਸ ਸਾਰੇ ਮਾਮਲੇ ਵਿੱਚ ਖ਼ਾਲਸ ਟੀਵੀ ਨਾਲ ਗੱਲਬਾਤ ਕਰਦਿਆਂ ਸਾਬਕਾ ਵਿਧਾਇਕ ਪਿਰਮਲ ਸਿੰਘ ਧੌਲਾ ਨੇ ਆਪਣਾ ਪੱਖ ਰੱਖਿਆ ਹੈ।
FIR ਦਰਜ ਹੋਣ ਤੋਂ ਬਾਅਦ ਖਹਿਰਾ ਅਤੇ ਵੜਿੰਗ ਦਾ ਬਿਆਨ ਆਇਆ ਸਾਹਮਣੇ, ਮਾਨ ਸਰਕਾਰ ‘ਤੇ ਸਾਧੇ ਨਿਸ਼ਾਨੇ
- by Gurpreet Singh
- September 4, 2022
- 0 Comments
FIR ਦਰਜ ਹੋਣ ਤੋਂ ਬਾਅਦ ਰਾਜਾ ਵੜਿੰਗ ਤੇ ਖਹਿਰਾ ਨੇ ਕੇਜਰੀਵਾਲ ਤੇ ਭਗਵੰਤ ਮਾਨ 'ਤੇ ਲਾਏ ਨਿਸ਼ਾਨੇ, ਕਹੀਆਂ ਇਹ ਗੱਲਾਂ
ਸੁਖਪਾਲ ਖਹਿਰਾ ਅਤੇ ਰਾਜਾ ਵੜਿੰਗ ਖਿਲਾਫ਼ ਮੋਹਾਲੀ ‘ਚ FIR ਦਰਜ, ‘ਆਪ’ ਦੀ ਫੇਕ ਲਿਸਟ ਸ਼ੇਅਰ ਕਰਨ ਦੇ ਲੱਗੇ ਦੋਸ਼
- by Gurpreet Singh
- September 4, 2022
- 0 Comments
ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਸਾਬਕਾ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ(Amarinder Singh Raja Warring) ਅਤੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ(Sukhpal Singh Khaira) ਖ਼ਿਲਾਫ਼ ਆਮ ਆਦਮੀ ਪਾਰਟੀ (AAP) ਦੀ ਜ਼ਿਲ੍ਹਾ ਐੱਸਏਐੱਸ ਨਗਰ ਦੀ ਪ੍ਰਧਾਨ ਪ੍ਰਭਜੋਤ ਕੌਰ ਨੇ FIR ਦਰਜ ਕਰਵਾਈ ਹੈ।
