ਵੜਿੰਗ ਨੇ ਸੰਸਦ ‘ਚ ਚੁੱਕਿਆ ਨਸ਼ਿਆਂ ਦਾ ਮੁੱਦਾ, ਕਿਹਾ- ਨਸ਼ੇ ਕਾਰਨ ਖਾਲੀ ਹੋ ਰਹੇ ਹਨ ਪੰਜਾਬ ਦੇ ਪਿੰਡ
ਦਿੱਲੀ : ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੋਕ ਸਭਾ ਸੈਸ਼ਨ ਦੌਰਾਨ ਨਸ਼ਾ ਤਸਕਰਾਂ ‘ਤੇ ਤਿੱਖਾ ਨਿਸ਼ਾਨਾ ਸਾਧਿਆ। ਵੜਿੰਗ ਨੇ ਕੇਂਦਰ ਸਰਕਾਰ ਨੂੰ ਇਸ ਮਾਮਲੇ ‘ਚ ਦਖਲ ਦੇਣ ਲਈ ਕਿਹਾ ਹੈ। ਵੜਿੰਗ ਨੇ ਕਿਹਾ ਕਿ ਦੋ-ਚਾਰ ਦਿਨਾਂ ਲਈ ਲੋਕ ਸਭਾ ਦਾ ਵਿਸ਼ੇਸ਼ ਸੈਸ਼ਨ ਨਸ਼ਿਆਂ ‘ਤੇ ਹੀ ਰੱਖਿਆ
