ਇਸ ਤਰੀਕ ਤੋਂ ਸ਼ੁਰੂ ਹੋਣ ਜਾ ਰਹੀ ਅਮਰਨਾਥ ਯਾਤਰਾ
ਅਮਰਨਾਥ ਯਾਤਰਾ ‘ਤੇ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ ਹੈ। ਯਾਤਰਾ ਦਾ ਸ਼ਡਿਊਲ ਜਾਰੀ ਕਰ ਦਿੱਤੀ ਗਈ ਹੈ। ਇਸ ਸਾਲ ਸ਼ਰਧਾਲੂ 3 ਜੁਲਾਈ ਤੋਂ 9 ਅਗਸਤ ਤੱਕ ਬਾਬਾ ਬਰਫਾਨੀ ਦੇ ਦਰਸ਼ਨ ਕਰ ਸਕਣਗੇ। ਇਸ ਪਵਿੱਤਰ ਤੀਰਥ ਯਾਤਰਾ ਦੀ ਕੁੱਲ ਮਿਆਦ 38 ਦਿਨ ਰੱਖੀ ਗਈ ਹੈ। ਇਹ ਫੈਸਲਾ ਸ਼੍ਰੀ ਅਮਰਨਾਥ ਸ਼੍ਰਾਈਨ ਬੋਰਡ ਦੀ ਮੀਟਿੰਗ ਵਿੱਚ ਲਿਆ