India

ਅੰਬਾਲਾ ‘ਚ ਹੈਵਾਨੀਅਤ, ਰਿਟਾਇਰਡ ਫੌਜੀ ਨੇ ਪਰਿਵਾਰ ਦੇ 5 ਮੈਂਬਰਾਂ ਦਾ ਕੀਤਾ ਕਤਲ

 ਹਰਿਆਣਾ ਦੇ ਅੰਬਾਲਾ ਜ਼ਿਲ੍ਹੇ ਵਿਚ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ ਜਿੱਥੇ ਇੱਕ ਪਰਿਵਾਰ ਦੇ 6 ਮੈਂਬਰਾਂ ਦਾ ਕਤਲ ਕਰ ਦਿੱਤਾ ਗਿਆ ਹੈ।  ਨਰਾਇਣਗੜ੍ਹ ਥਾਣਾ ਖੇਤਰ ਅਧੀਨ ਇਕ ਸੇਵਾਮੁਕਤ ਸਿਪਾਹੀ ਨੇ ਆਪਣੇ ਹੀ ਭਰਾ ਦਾ ਪਰਿਵਾਰ ਖਤਮ ਕਰ ਦਿੱਤਾ ਹੈ। ਇੱਕ ਸੇਵਾਮੁਕਤ ਸਿਪਾਹੀ ਨੇ ਤੇਜ਼ਧਾਰ ਹਥਿਆਰਾਂ ਨਾਲ ਆਪਣੇ ਭਰਾ ਸਮੇਤ 5 ਲੋਕਾਂ ਦਾ

Read More