ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ! ਨਾਬਾਲਿਗ ਨੇ ਪਰਿਵਾਰ ਦੀਆਂ ਖੁਸ਼ੀਆਂ ਕੀਤੀਆਂ ਖਤਮ
ਅਮਰੀਕਾ (America) ਵਿੱਚ ਭਾਰਤੀ ਮੂਲ ਦੇ ਇਕ ਵਿਅਕਤੀ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਇਹ ਕਤਲ ਅਮਰੀਕਾ ਦੇ ਨਾਰਥ ਕੈਰੋਲਿਨਾ ਦੇ ਇਕ ਸਟੋਰ ਵਿੱਚ ਕੀਤਾ ਗਿਆ ਹੈ। ਸਟੋਰ ਵਿੱਚ ਨਾਬਾਲਿਗ ਵੱਲੋਂ ਮੈਨਾਂਕ ਪਟੇਲ ਨਾਮ ਦੇ ਭਾਰਤੀ ਮੂਲ ਦੇ ਵਿਅਕਤੀ ਨੂੰ ਗੋਲੀ ਮਾਰ ਦਿੱਤੀ। ਮੈਨਾਂਕ ਪਟੇਲ ਸਟੋਰ ਦਾ ਮਾਲਕ ਦੱਸਿਆ ਜਾ ਰਿਹਾ ਹੈ।