ਅਮਰੀਕਾ: ਮਿਸ਼ੀਗਨ ਯੂਨੀਵਰਸਿਟੀ ’ਚ ਹੋਇਆ ਇਹ ਮਾੜਾ ਕੰਮ , ਪੁਲਿਸ ਵਿਭਾਗ ਆਇਆ ਹਰਕਤ ‘ਚ
ਮਿਸ਼ੀਗਨ ਯੂਨੀਵਰਸਿਟੀ ਵਿਚ ਇਕ ਸ਼ੱਕੀ ਵਿਅਕਤੀ ਵੱਲੋਂ ਚਲਾਈਆਂ ਗੋਲੀਆਂ ਵਿਚ 5 ਵਿਅਕਤੀਆਂ ਦੀ ਮੌਤ ਹੋ ਗਈ ਜਦੋਂ ਕਿ ਕਈ ਹੋਰ ਜ਼ਖ਼ਮੀ ਹੋ ਗਏ।
ਮਿਸ਼ੀਗਨ ਯੂਨੀਵਰਸਿਟੀ ਵਿਚ ਇਕ ਸ਼ੱਕੀ ਵਿਅਕਤੀ ਵੱਲੋਂ ਚਲਾਈਆਂ ਗੋਲੀਆਂ ਵਿਚ 5 ਵਿਅਕਤੀਆਂ ਦੀ ਮੌਤ ਹੋ ਗਈ ਜਦੋਂ ਕਿ ਕਈ ਹੋਰ ਜ਼ਖ਼ਮੀ ਹੋ ਗਏ।
ਨੌਂ ਸਾਲ ਦਾ ਲੜਕਾ ਹਾਈ ਸਕੂਲ ਤੋਂ ਸਭ ਤੋਂ ਘੱਟ ਉਮਰ ਦੇ ਗ੍ਰੈਜੂਏਟਾਂ (Youngest graduates) ਵਿੱਚੋਂ ਇੱਕ ਬਣ ਗਿਆ ਹੈ। ਇਸ ਦੇ ਨਾਲ ਹੀ, ਉਸਨੇ ਕਾਲਜ ਦੀ ਡਿਗਰੀ ਲਈ ਕ੍ਰੈਡਿਟ ਕਮਾਉਣਾ ਸ਼ੁਰੂ ਕਰ ਦਿੱਤਾ ਹੈ
ਜਾਣਕਾਰੀ ਅਨੁਸਾਰ ਲਾਸ ਏਂਜਲਸ ਦੇ ਬੈਨੇਡਿਕਟ ਕੈਨਯੋਨ ਇਲਾਕੇ ਵਿਚ ਹੋਈ ਗੋਲੀਬਾਰੀ ਦੀ ਘਟਨਾ ਵਿਚ 3 ਲੋਕਾਂ ਦੀ ਮੌਤ ਹੋ ਗਈ ਜਦੋਂ ਕਿ 4 ਫੱਟੜ ਹੋ ਗਏ। ਮਰਨ ਵਾਲੇ ਵਿਅਕਤੀ ਇਕ ਗੱਡੀ ਵਿਚ ਸਵਾਰ ਸਨ ਜਦੋਂ ਕਿ ਫੱਟੜ ਹੋਏ ਬਾਹਰ ਸਨ।
ਅਮਰੀਕਾ ਵਿੱਚ ਇੱਕ ਵਾਰ ਫਿਰ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ ਜਿੱਥੇ ਵਾਸ਼ਿੰਗਟਨ ( Washington ) ਦੇ ਯਾਕਿਮਾ ਸ਼ਹਿਰ ਵਿਚ ਗੋਲੀਬਾਰੀ ਵਿਚ 3 ਲੋਕਾਂ ਦੀ ਮੌਤ ਹੋ ਗਈ ਹੈ ।
ਅਮਰੀਕਾ ਵਿੱਚ ਇੱਕ ਵਾਰ ਫਿਰ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ ਜਿੱਥੇ 7 ਵਿਅਕਤੀਆਂ ਦੀ ਮੌਤ ਹੋ ਗਈ ਜਿਹਨਾਂ ਵਿਚ 2 ਵਿਦਿਆਰਥੀ ਵੀ ਸ਼ਾਮਲ ਹਨ।
ਕੈਲੀਫੋਰਨੀਆ ਦੇ ਮੋਂਟੇਰੈ ਪਾਰਕ ਵਿਚ ਗੋਲੀਆਂ ਚਲਾ ਕੇ 10 ਲੋਕਾਂ ਨੂੰ ਮਾਰਨ ਵਾਲੇ ਸ਼ੱਕੀ ਨੇ ਆਪਣੇ ਆਪ ਨੂੰ ਗੋਲੀ ਮਾਰ ਲਈ ਤੇ ਉਸਦੀ ਮੌਤ ਹੋ ਗਈ ਹੈ।
ਅਮਰੀਕਾ ਵਿੱਚ ਇਨ੍ਹੀਂ ਦਿਨੀਂ ਗੋਲੀਬਾਰੀ ਦੀਆਂ ਘਟਨਾਵਾਂ (Shootings in America) ਆਮ ਹੁੰਦੀਆਂ ਜਾ ਰਹੀਆਂ ਹਨ। ਇਸ ਕਾਰਨ ਉਥੇ ਰਹਿਣ ਵਾਲੇ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਕਾਫੀ ਚਿੰਤਾ ਪੈਦਾ ਹੋ ਗਈ ਹੈ। ਹੁਣ ਕੈਲੀਫੋਰਨੀਆ ਸੂਬੇ 'ਚ ਗੋਲੀਬਾਰੀ ਦੀ ਭਿਆਨਕ ਘਟਨਾ ਸਾਹਮਣੇ ਆਈ ਹੈ, ਜਿੱਥੇ 6 ਲੋਕਾਂ ਦੀ ਮੌਤ ਹੋ ਗਈ।
ਅਮਰੀਕਾ ਦੇ ਵਰਜੀਨੀਆ ਦੇ ਇੱਕ ਸਕੂਲ ਵਿੱਚ ਛੇ ਸਾਲ ਦੇ ਬੱਚੇ ਨੇ ਆਪਣੇ ਅਧਿਆਪਕ ਨੂੰ ਗੋਲੀ ਮਾਰ ਦਿੱਤੀ। ਬੀਬੀਸੀ ਦੀ ਰਿਪੋਰਟ ਮੁਤਾਬਿਕ ਅਮਰੀਕਾ ਦੇ ਵਰਜੀਨੀਆ ਸੂਬੇ ਦੇ 'ਨਿਊਟਨ ਨਿਊਜ਼' ਇਲਾਕੇ 'ਚ ਇੱਕ ਅਧਿਆਪਕ ਨੂੰ ਗੋਲੀ ਮਾਰਨ ਤੋਂ ਬਾਅਦ ਪੁਲਿਸ ਨੇ ਛੇ ਸਾਲਾ ਬੱਚੇ ਨੂੰ ਹਿਰਾਸਤ 'ਚ ਲਿਆ ਹੈ।
ਅਮਰੀਕਾ ਦੇ ਐਰੀਜ਼ੋਨਾ ਵਿਚ ਔਰਤ ਸਮੇਤ ਤਿੰਨ ਭਾਰਤੀ ਮੂਲ ਦੇ ਨਾਗਰਿਕਾਂ ਦੀ ਜੰਮੀ ਝੀਲ ਵਿਚ ਡਿੱਗਣ ਨਾਲ ਮੌਤ ਹੋ ਗਈ। ਇਹ ਹਾਦਸਾ 26 ਦਸੰਬਰ ਨੂੰ ਬਾਅਦ ਦੁਪਹਿਰ 3:35 ਵਜੇ ਕੋਕੋਨੀਨੋ ਕਾਊਂਟੀ ਦੀ ਵੁਡੱਸ ਘਾਟੀ ਝੀਲ ਵਿੱਚ ਹੋਇਆ
ਅਮਰੀਕਾ ( America ) ਵਿੱਚ ਪੜਾਈ ਕਰ ਰਹੇ ਸਿੱਖ ਵਿਦਿਆਰਥੀਆਂ ( Sikh students ) ਲਈ ਵੱਡੀ ਖ਼ਬਰ ਹੈ। ਹੁਣ ਅਮਰੀਕਾ ਵਿੱਚ ਪੜ ਰਹੇ ਵਿਦਿਆਰਥੀ ਵਿੱਦਿਅਕ ਅਦਾਰਿਆਂ ਵਿੱਚ ਕਿਰਪਾਨ ਪਹਿਨ ਸਕਦੇ ਹਨ।