ਅਮਰੀਕਾ ’ਚ ਮਨੁੱਖੀ ਤਸਕਰੀ ਮਾਮਲੇ ’ਚ ਚਾਰ ਭਾਰਤੀ ਗ੍ਰਿਫ਼ਤਾਰ
ਅਮਰੀਕਾ ਦੇ ਟੈਕਸਾਸ ਦੇ ਪ੍ਰਿੰਸਟਨ ‘ਚ ਮਨੁੱਖੀ ਤਸਕਰੀ ਦੇ ਮਾਮਲੇ ‘ਚ ਭਾਰਤੀ ਮੂਲ ਦੇ ਚਾਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ। ਇਕ ਰਿਪੋਰਟ ਦੇ ਅਨੁਸਾਰ, ਪ੍ਰਿੰਸਟਨ ਪੁਲਿਸ ਨੇ 24 ਸਾਲਾ ਚੰਦਨ ਦਾਸੀਰੈੱਡੀ, 31 ਸਾਲਾ ਸੰਤੋਸ਼ ਕਟਕੁਰੀ, 31 ਸਾਲਾ ਦਵਾਰਕਾ ਗੁੰਡਾ ਅਤੇ 37 ਸਾਲਾ ਅਨਿਲ ਮਰਦ ਨੂੰ ‘ਜ਼ਬਰਦਸਤੀ ਮਜ਼ਦੂਰੀ’ ਕਰਵਾਉਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਇਹ