ਅਮਰੀਕਾ ‘ਚ ਭਾਰਤੀ ਵਿਦਿਆਰਥੀ ਦੇ ਕਤਲ ਦੀ ਵੀਡੀਓ ਵਾਇਰਲ ,ਚਿਹਰੇ ਅਤੇ ਸਿਰ ‘ਤੇ ਕੀਤੇ ਗਏ 50 ਵਾਰ
ਅਮਰੀਕਾ ਦੇ ਜਾਰਜੀਆ 'ਚ ਇਕ ਭਾਰਤੀ ਵਿਦਿਆਰਥੀ ਵਿਵੇਕ ਦਾ ਸਿਰ ਅਤੇ ਚਿਹਰੇ 'ਤੇ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਕਾਤਲ ਇਸ ਅਮਰੀਕੀ ਸ਼ਹਿਰ ਵਿੱਚ ਘੁੰਮਦਾ ਇੱਕ ਬੇਘਰ ਵਿਅਕਤੀ ਸੀ
ਅਮਰੀਕਾ ਦੇ ਜਾਰਜੀਆ 'ਚ ਇਕ ਭਾਰਤੀ ਵਿਦਿਆਰਥੀ ਵਿਵੇਕ ਦਾ ਸਿਰ ਅਤੇ ਚਿਹਰੇ 'ਤੇ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਕਾਤਲ ਇਸ ਅਮਰੀਕੀ ਸ਼ਹਿਰ ਵਿੱਚ ਘੁੰਮਦਾ ਇੱਕ ਬੇਘਰ ਵਿਅਕਤੀ ਸੀ
ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੀ ਹੋ ਰਹੀਆਂ ਮੌਤਾਂ ਦਾ ਸਿਲਸਿਲਾ ਜਾਰੀ ਹੈ। ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿਚ ਨੌਜਵਾਨ ਵਿਦੇਸ਼ਾਂ ਵਿਚ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਜਾਂਦੇ ਹਨ। ਜ਼ਿਆਦਾਤਰ ਨੌਜਵਾਨ ਕੈਨੇਡਾ, ਅਮਰੀਕਾ, ਆਸਟ੍ਰੇਲੀਆ ਵਰਗੇ ਦੇਸ਼ਾਂ ਵਿਚ ਆਪਣਾ ਉੱਜਵਲ ਭਵਿੱਖ ਬਣਾਉਣ ਲਈ ਜਾਂਦੇ ਹਨ ਪਰ ਉੱਥੇ ਉਨ੍ਹਾਂ ਨਾਲ ਕਈ ਵਾਰ ਅਜਿਹਾ ਭਾਣਾ ਵਰਤ ਜਾਂਦਾ ਹੈ
ਕੁੱਪ ਕਲਾਂ : ਚੰਗੇ ਭਵਿੱਖ ਦੀ ਤਲਾਸ਼ ਵਿੱਚ ਸੱਤ ਸਮੁੰਦਰੋਂ ਪਾਰ ਗਏ ਨੌਜਵਾਨ ਜਦੋਂ ਕਿਸੇ ਹਾਦਸੇ ਦਾ ਸ਼ਿਕਾਰ ਹੋ ਜਾਂਦੇ ਹਨ ਤਾਂ ਸਾਰਿਆਂ ਲਈ ਚਿੰਤਾ ਦਾ ਵਿਸ਼ਾ ਬਣ ਜਾਂਦਾ ਹੈ। ਹੁਣ ਇੱਕ ਹੋਰ ਦੁਖਦਾਈ ਖ਼ਬਰ ਅਮਰੀਕਾ ਦੀ ਧਰਤੀ ਤੋਂ ਆਈ ਹੈ, ਵਿਧਾਨ ਸਭਾ ਹਲਕਾ ਅਮਰਗੜ੍ਹ ਨਾਲ ਸਬੰਧਿਤ ਪਿੰਡ ਕੁੱਪ ਕਲਾਂ ਦੇ ਨੌਜਵਾਨ ਦੀ ਅਮਰੀਕਾ ਵਿੱਚ
ਕੈਲੇਫੋਰਨੀਆ : ਚੰਗੇ ਭਵਿੱਖ ਦੀ ਤਲਾਸ਼ ਵਿੱਚ ਸੱਤ ਸਮੁੰਦਰੋਂ ਪਾਰ ਗਏ ਨੌਜਵਾਨ ਜਦੋਂ ਕਿਸੇ ਹਾਦਸੇ ਦਾ ਸ਼ਿਕਾਰ ਹੋ ਜਾਂਦੇ ਹਨ ਤਾਂ ਸਾਰਿਆਂ ਲਈ ਚਿੰਤਾ ਦਾ ਵਿਸ਼ਾ ਬਣ ਜਾਂਦਾ ਹੈ। ਹੁਣ ਇੱਕ ਹੋਰ ਦੁਖਦਾਈ ਖ਼ਬਰ ਅਮਰੀਕਾ ਦੀ ਧਰਤੀ ਤੋਂ ਆਈ ਹੈ, ਇੱਥੇ ਕੈਲੇਫੋਰਨੀਆ ਸ਼ਹਿਰ ‘ਚ ਮਿਲਟਰੋਨ ਲੇਕ ਵਿਚ ਡੁੱਬਣ ਨਾਲ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ
ਅਮਰੀਕਾ ਵਿਚ ਰਹਿੰਦੇ ਭਾਰਤੀ ਪ੍ਰੋਫੈਸ਼ਨਲ ਲੋਕਾਂ ਨੂੰ ਵੱਡੀ ਰਾਹਤ ਵਾਲੀ ਖਬਰ ਦਿੰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਲਾਨ ਕੀਤਾ ਹੈ ਕਿ ਭਾਰਤੀ ਪ੍ਰੋਫੈਸ਼ਨਲ ਲੋਕਾਂ ਦਾ ਐਚ 1 ਬੀ ਵੀਜ਼ਾ ਹੁਣ ਅਮਰੀਕਾ ਵਿਚ ਹੀ ਰਨਿਊ ਹੋ ਸਕੇਗਾ ਤੇ ਉਹਨਾਂ ਨੂੰ ਇਸ ਵਾਸਤੇ ਭਾਰਤ ਆਉਣ ਦੀ ਲੋੜ ਨਹੀਂ ਹੈ। ਉਹਨਾਂ ਦੱਸਿਆ ਕਿ ਬੰਗਲੂਰੂ ਤੇ ਅਹਿਮਦਾਬਾਦ ਵਿਚ ਅਮਰੀਕਾ
ਅਮਰੀਕਾ : ਚੰਗੇ ਭਵਿੱਖ ਦੀ ਤਲਾਸ਼ ਵਿੱਚ ਸੱਤ ਸਮੁੰਦਰੋਂ ਪਾਰ ਗਏ ਨੌਜਵਾਨਾਂ ਨਾਲ ਵਾਪਰ ਰਹੀਆਂ ਘਟਨਾਵਾਂ ਨੇ ਸਾਰਿਆਂ ਨੂੰ ਚਿੰਤਾ ਵਿੱਚ ਪਾਇਆ ਹੋਇਆ ਹੈ। ਵਿਦੇਸ਼ਾਂ ‘ਚ ਵਸਦੇ ਨੌਜਵਾਨਾਂ ਦੇ ਆਏ ਦਿਨ ਮੌ ਤਾਂ ਦੇ ਸਿਲਸਿਲੇ ਲਗਾਤਾਰ ਵੱਧਦੇ ਹੀ ਜਾ ਰਹੇ ਹਨ। ਭਾਰਤ ਤੋਂ ਹਰ ਸਾਲ ਹਜਾਰਾਂ ਨੌਜਵਾਨ ਵਿਦੇਸੀ ਧਰਤੀ ਉੱਤੇ ਸੁਨਿਹਰੇ ਭਵਿਖ ਲਈ ਰੋਜ਼ਗਾਰ ਖਾਤਰ
ਮੈਨਹਟਨ : ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਮੈਰਹਟਨ ਅਦਾਲਤ ਨੇ ਜਿਨਸੀ ਸ਼ੋਸਣ ਦੇ ਮਾਮਲੇ ਦਾ ਦੋਸ਼ੀ ਠਹਿਰਾਇਆ ਹੈ ਤੇ ਨਾਲ ਹੀ ਸਾਬਕਾ ਰਾਸ਼ਟਰਪਤੀ ਨੂੰ 5 ਮਿਲੀਅਨ ਡਾਲਰ ਦਾ ਜ਼ੁਰਮਾਨਾ ਵੀ ਲਾਇਆ ਹੈ। ਟਰੰਪ ਤੇ ਜਿਨਸੀ ਸੋਸ਼ਣ ਦੇ ਇਹ ਦੋਸ਼ ਇਕ ਲੇਖਿਕਾ ਈ. ਜੀਨ ਕੈਰਲ ਨੇ ਲਾਏ ਸਨ ਤੇ ਇਹ ਵੀ ਦੋਸ਼ ਲਾਇਆ ਹੈ
ਅਮਰੀਕਾ ( road accident in America ) ਦੇ ਟੈਕਸਾਸ ਦੇ ਸਰਹੱਦੀ ਕਸਬੇ ਬ੍ਰਾਊਨਸਵਿਲੇ ਵਿੱਚ ਐਤਵਾਰ ਨੂੰ ਇੱਕ ਸ਼ਰਨਾਰਥੀ ਕੈਂਪ ਦੇ ਬਾਹਰ ਇੱਕ ਬੱਸ ਸਟਾਪ ‘ਤੇ ਖੜ੍ਹੇ ਲੋਕਾਂ ਨੂੰ ਇੱਕ ਐਸਯੂਵੀ ਨੇ ਹੇਠਾਂ ਦਰੜ ਦਿੱਤਾ। ਇਸ ਹਾਦਸੇ ਕਾਰਨ ਅੱਠ ਲੋਕਾਂ ਦੀ ਮੌਤ ਅਤੇ ਪੰਜ ਵਿਅਕਤੀ ਜ਼ਖ਼ਮੀ ਹੋ ਗਏ। ਬ੍ਰਾਊਨਸਵਿਲੇ ਪੁਲਿਸ ਦੇ ਜਾਂਚ ਅਧਿਕਾਰੀ ਮਾਰਟਿਨ ਸੈਂਡੋਵਾਲ ਨੇ
ਅਮਰੀਕਾ ਦੇ ਨਿਊਯਾਰਕ ਦੇ ਲੌਂਗ ਆਇਲੈਂਡ ਵਿੱਚ ਨਸ਼ੇ ’ਚ ਧੁੱਤ ਭਾਰਤੀ ਮੂਲ ਦੇ ਪਿੱਕ-ਅੱਪ ਟਰੱਕ ਡਰਾਈਵਰ ਨੇ ਕਾਰ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋ ਲੜਕਿਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਦੋ ਹੋਰ ਜ਼ਖ਼ਮੀ ਹੋ ਗਏ। ਮਰਨ ਵਾਲਿਆਂ ਦੀ ਉਮਰ 14 ਅਤੇ 16 ਅਤੇ ਜ਼ਖਮੀਆਂ ਦੀ ਉਮਰ 16 ਅਤੇ 17 ਸਾਲ ਦੱਸੀ
ਪੰਜਾਬੀ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਦੀ ਪਛਾਣ ਨਵਜੋਤ ਸਿੰਘ ਵਜੋਂ ਹੋਈ ਹੈ ਅਤੇ ਕਪੂਰਥਲਾ ਦੇ ਪਿੰਡ ਜਲਾਲ ਭੁਲਾਣਾ ਦਾ ਰਹਿਣ ਵਾਲਾ ਸੀ।