ਅਮਰੀਕਾ ‘ਚ ਪੰਜਾਬੀ ਟਰੱਕ ਚਾਲਕ ਨੇ ਸੜਕ ‘ਤੇ ਕਰ ਦਿੱਤਾ ਇਹ ਕਾਰਾ , ਦੋ ਨੂੰ ਪਹੁੰਚਾਇਆ ਹਸਪਤਾਲ
ਅਮਰੀਕਾ ਦੇ ਨਿਊਯਾਰਕ ਦੇ ਲੌਂਗ ਆਇਲੈਂਡ ਵਿੱਚ ਨਸ਼ੇ ’ਚ ਧੁੱਤ ਭਾਰਤੀ ਮੂਲ ਦੇ ਪਿੱਕ-ਅੱਪ ਟਰੱਕ ਡਰਾਈਵਰ ਨੇ ਕਾਰ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋ ਲੜਕਿਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਦੋ ਹੋਰ ਜ਼ਖ਼ਮੀ ਹੋ ਗਏ। ਮਰਨ ਵਾਲਿਆਂ ਦੀ ਉਮਰ 14 ਅਤੇ 16 ਅਤੇ ਜ਼ਖਮੀਆਂ ਦੀ ਉਮਰ 16 ਅਤੇ 17 ਸਾਲ ਦੱਸੀ