ਅਮਰੀਕਾ ‘ਚ ਪੰਜਾਬੀ ਨੌਜਵਾਨ ਨੂੰ ਪੁਲਿਸ ਨੇ ਮਾਰੀ ਗੋਲੀ, LA ਪੁਲਿਸ ਨੇ ਕਿਹਾ- ਵਿਅਕਤੀ ਨੇ ਹਮਲਾ ਕਰਨ ਦੀ ਕੋਸ਼ਿਸ਼ ਸੀ ਕੀਤੀ
ਅਮਰੀਕਾ ਦੇ ਲਾਸ ਏਂਜਲਸ ਵਿੱਚ 13 ਜੁਲਾਈ 2025 ਨੂੰ ਸਵੇਰੇ ਇੱਕ ਦੁਖਦਾਈ ਘਟਨਾ ਵਾਪਰੀ, ਜਿਸ ਵਿੱਚ ਸਿੱਖ ਭਾਈਚਾਰੇ ਦੇ 35 ਸਾਲਾ ਨੌਜਵਾਨ ਗੁਰਪ੍ਰੀತ ਸਿੰਘ ਨੂੰ ਪੁਲਿਸ ਨੇ ਗੋਲੀ ਮਾਰ ਦਿੱਤੀ, ਜਿਸ ਨਾਲ ਉਸ ਦੀ ਮੌਤ ਹੋ ਗਈ। ਇਹ ਮਾਮਲਾ ਹਾਲ ਹੀ ਵਿੱਚ ਪੁਲਿਸ ਦੁਆਰਾ ਜਾਰੀ ਕੀਤੇ ਗਏ ਬਾਡੀਕੈਮ ਵੀਡੀਓ ਤੋਂ ਬਾਅਦ ਚਰਚਾ ਵਿੱਚ ਆਇਆ। ਪੁਲਿਸ