India Punjab

CM ਭਗਵੰਤ ਮਾਨ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ, ਐੱਫ.ਸੀ.ਆਈ. ਦੀ ਨਿਯੁਕਤੀ ਦਾ ਚੁੱਕਿਆ ਮੁੱਦਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਚਿੱਠੀ ਲਿਖ ਕੇ ਫੂਡ ਕਾਰਪੋਰੇਸ਼ਨ ਆਫ ਇੰਡੀਆ (ਐੱਫ.ਸੀ.ਆਈ.) ਦੇ ਪੰਜਾਬ ਤੇ ਚੰਡੀਗੜ੍ਹ ਜ਼ੋਨ ਦੇ ਜਨਰਲ ਮੈਨੇਜਰ ਦੀ ਨਿਯੁਕਤੀ ਦਾ ਮੁੱਦਾ ਉਠਾਇਆ ਹੈ। ਸੀ.ਐੱਮ. ਮਾਨ ਨੇ ਮੰਗ ਕੀਤੀ ਹੈ ਕਿ ਇਸ ਅਹਿਮ ਅਹੁਦੇ ਤੇ ਪੰਜਾਬ ਕੈਡਰ ਦਾ ਆਈ.ਏ.ਐੱਸ. ਅਧਿਕਾਰੀ ਹੀ ਨਿਯੁਕਤ ਕੀਤਾ ਜਾਵੇ,

Read More
India Punjab

ਪੰਜਾਬ ਚੋਣਾਂ ਬਾਰੇ ਅਮਿਤ ਸ਼ਾਹ ਦਾ ਵੱਡਾ ਬਿਆਨ, ਕਿਹਾ “ਬ੍ਰਹਮਾਜੀ ਵੀ ਨਹੀਂ ਦੱਸ ਸਕਦੇ ਪੰਜਾਬ ਦਾ ਭਵਿੱਖ”

ਦਿੱਲੀ : ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਅਤੇ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 2027 ਵਿੱਚ ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਇੱਕ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਕਿਹਾ ਜਾਂਦਾ ਹੈ ਕਿ ਬ੍ਰਹਿਮੰਡ ਦੀ ਰਚਨਾ ਭਗਵਾਨ ਬ੍ਰਹਮਾ ਨੇ ਕੀਤੀ ਸੀ, ਪਰ ਭਗਵਾਨ ਬ੍ਰਹਮਾ ਵੀ ਪੰਜਾਬ ਦੀਆਂ

Read More
India

ਅਮਿਤ ਸ਼ਾਹ ਨੇ ਮਹਾਂਕੁੰਭ ​​’ਚ ਵਾਪਰੇ ਦੁਖਦਾਈ ਹਾਦਸੇ ‘ਤੇ ਦੁਖ ਜਤਾਇਆ

ਬਿਉਰੋ ਰਿਪੋਰਟ – ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮਹਾਂਕੁੰਭ ​​’ਚ ਵਾਪਰੇ ਦੁਖਦਾਈ ਹਾਦਸੇ ‘ਤੇ ਦੁਖ ਜਤਾਇਆ ਹੈ। ਅਮਿਤ ਸ਼ਾਹ ਨੇ ਕਿਹਾ ਕਿ ਉਹ ਉਨ੍ਹਾਂ ਲੋਕਾਂ ਪ੍ਰਤੀ ਆਪਣੀ ਸੰਵੇਦਨਾ ਪ੍ਰਗਟ ਕਰਦੇ ਹਨ ਜਿਨ੍ਹਾਂ ਨੇ ਇਸ ਹਾਦਸੇ ਵਿੱਚ ਆਪਣੇ ਪਿਆਰਿਆਂ ਨੂੰ ਗੁਆ ਦਿੱਤਾ ਹੈ। ਪ੍ਰਮਾਤਮਾ ਉਨ੍ਹਾਂ ਨੂੰ ਇਸ ਦੁੱਖ ਨੂੰ ਸਹਿਣ ਦੀ ਤਾਕਤ ਦੇਵੇ। ਪ੍ਰਸ਼ਾਸਨ

Read More
India Khetibadi Punjab

ਝੋਨੇ ਦੀ ਖ਼ਰੀਦ ਨੂੰ ਲੈ ਕੇ CM ਮਾਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਗੱਲਬਾਤ! ਕੱਲ੍ਹ ਮਿੱਲ ਮਾਲਕਾਂ ਨਾਲ ਜਾਣਗੇ ਦਿੱਲੀ

ਬਿਉਰੋ ਰਿਪੋਰਟ: ਪੰਜਾਬ ਵਿੱਚ ਝੋਨੇ ਦੀ ਖ਼ਰੀਦ ਸਬੰਧੀ ਆ ਰਹੀਆਂ ਮੁਸ਼ਕਲਾਂ ਨੂੰ ਲੈ ਕੇ ਸੀਐਮ ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਗੱਲਬਾਤ ਕੀਤੀ ਹੈ। ਉਨ੍ਹਾਂ ਨਾਲ ਰਾਈਸ ਮਿੱਲਰਾਂ ਦੇ ਮਸਲੇ ਉਠਾਏ ਹਨ। ਇਹ ਜਾਣਕਾਰੀ ਸੀਐਮ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਸਮੱਸਿਆ ਮੁੱਖ

Read More
India Punjab

ਜਾਖੜ ਨੇ PM ਮੋਦੀ ’ਤੇ ਸ਼ਾਹ ਨਾਲ ਕੀਤੀ ਮੁਲਾਕਾਤ! ਪੰਜਾਬ ਪ੍ਰਤੀ ਨਜ਼ਰੀਆ ਬਦਲਣ ਦੀ ਦਿੱਤੀ ਸਲਾਹ!

ਬਿਉਰੋ ਰਿਪੋਰਟ – ਪੰਜਾਬ ਬੀਜੇਪੀ ਦੇ ਪ੍ਰਧਾਨ ਸੁਨੀਲ ਜਾਖੜ (PUNJAB BJP PRESIDENT SUNIL JAKHAR) ਨੂੰ ਲੈਕੇ ਸੂਤਰਾਂ ਦੇ ਹਵਾਲੇ ਨਾਲ ਵੱਡੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਕੁਝ ਦਿਨ ਪਹਿਲਾਂ ਜਾਖੜ ਦੀ ਪ੍ਰਧਾਨ ਮੰਤਰੀ ਨਰੇਂਦਰ ਮੋਦੀ (PM NARINDER MODI) ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ (HOME MINISTER AMIT SHAH) ਨਾਲ ਮੁਲਾਕਾਤ ਹੋਈ ਹੈ

Read More
India

ਪਾਕਿਸਤਾਨ ਦੇ ਰੱਖਿਆ ਮੰਤਰੀ ਦੇ ਬਿਆਨ ਤੇ ਭਖੀ ਸਿਆਸਤ! ਅਮਿਤ ਸ਼ਾਹ ਨੇ ਰਾਹੁਲ ‘ਤੇ ਕੱਸਿਆ ਤੰਜ

ਬਿਊਰੋ ਰਿਪੋਰਟ – ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਨੇ ਵੱਡਾ ਬਿਆਨ ਜਾਰੀ ਕਰਦਿਆਂ ਕਿਹਾ ਕਿ ਪਾਕਿਸਤਾਨ ਦੇ ਰੱਖਿਆ ਮੰਤਰੀ ਦਾ ਆਰਟੀਕਲ 370 (Article 370)ਅਤੇ 35ਏ ਨੂੰ ਤੇ ਕਾਂਗਰਸ ਅਤੇ JKNC ਨੂੰ ਜੋ ਸਮਰਥਨ ਦਿੱਤਾ ਹੈ, ਉਸ ਨਾਲ ਇਕ ਵਾਰ ਫਿਰ ਸਪੱਸ਼ਟ ਹੋ ਗਿਆ ਹੈ ਕਿ ਕਾਂਗਰਸ ਅਤੇ ਪਾਕਿਸਤਾਨ ਦੇ ਇਰਾਦੇ ਇਕੋ ਜਿਹੇ

Read More
India

ਕੇਂਦਰ ਸਰਕਾਰ ਨੇ ਅੰਡੇਮਾਨ ਤੇ ਨਿਕੋਬਾਰ ਦੀ ਰਾਜਧਾਨੀ ਦਾ ਨਾਮ ਬਦਲਿਆ

ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਇੱਕ ਇਤਿਹਾਸਕ ਫੈਸਲਾ ਲੈਂਦਿਆਂ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਦੀ ਰਾਜਧਾਨੀ ਪੋਰਟ ਬਲੇਅਰ ਦਾ ਨਾਮ ਬਦਲ ਕੇ ‘ਸ੍ਰੀ ਵਿਜੇਪੁਰਮ’ ਰੱਖ ਦਿੱਤਾ ਹੈ। ਇਹ ਕਦਮ ਦੇਸ਼ ਦੀ ਸੱਭਿਆਚਾਰਕ ਅਤੇ ਇਤਿਹਾਸਕ ਵਿਰਾਸਤ ਦਾ ਸਨਮਾਨ ਕਰਨ ਦੇ ਉਦੇਸ਼ ਨਾਲ ਚੁੱਕਿਆ ਗਿਆ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕਰਕੇ ਇਸ ਬਾਰੇ ਜਾਣਕਾਰੀ

Read More
India

ਰਾਹੁਲ ਗਾਂਂਧੀ ਦੇ ਅਮਰੀਕਾ ਵਾਲੇ ਬਿਆਨ ’ਤੇ ਭੜਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ! ‘ਜਦੋਂ ਤੱਕ ਭਾਜਪਾ ਹੈ, ਕੋਈ ਵੀ…’

ਨਵੀਂ ਦਿੱਲੀ: ਰਾਹੁਲ ਗਾਂਧੀ ਇਸ ਸਮੇਂ ਅਮਰੀਕਾ ਵਿੱਚ ਹਨ। ਉੱਥੇ ਉਨ੍ਹਾਂ ਵੱਲੋਂ ਦਿੱਤੇ ਜਾ ਰਹੇ ਬਿਆਨਾਂ ’ਤੇ ਸੱਤਾਧਾਰੀ ਪੱਖ ਉਨ੍ਹਾਂ ’ਤੇ ਹਮਲਾਵਰ ਹੋ ਗਿਆ ਹੈ। ਹੁਣ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਰਾਹੁਲ ’ਤੇ ਹਮਲਾ ਬੋਲਿਆ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਲਿਖਿਆ, “ਰਾਸ਼ਟਰ ਵਿਰੋਧੀ ਗੱਲਾਂ ਕਰਨਾ ਅਤੇ ਦੇਸ਼ ਨੂੰ ਤੋੜਨ ਵਾਲੀਆਂ ਤਾਕਤਾਂ

Read More
India

ਜੰਮੂ-ਕਸ਼ਮੀਰ ਚੋਣਾਂ ਦੌਰਾਨ ਲੱਦਾਖ ਬਾਰੇ ਕੇਂਦਰ ਦਾ ਵੱਡਾ ਫੈਸਲਾ! ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੀਤਾ ਐਲਾਨ

ਬਿਉਰੋ ਰਿਪੋਰਟ: ਜੰਮੂ-ਕਸ਼ਮੀਰ ਵਿੱਚ ਵਿਧਾਨ ਸਭਾ ਚੋਣਾਂ ਦੇ ਦੌਰਾਨ ਮੋਦੀ ਸਰਾਰ ਨੇ ਵੱਡਾ ਐਲਾਨ ਕਰ ਦਿੱਤਾ ਹੈ। ਕੇਂਦਰ ਸ਼ਾਸਤ ਪ੍ਰਦੇਸ਼ ਲੱਦਾਖ ਵਿੱਚ ਪੰਜ ਨਵੇਂ ਜ਼ਿਲ੍ਹੇ ਬਣਾਏ ਜਾਣਗੇ, ਜਿਸ ਲਈ ਕੇਂਦਰ ਸਰਕਾਰ ਤੋਂ ਮਨਜ਼ੂਰੀ ਮਿਲ ਗਈ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੋਮਵਾਰ (25 ਅਗਸਤ) ਨੂੰ ਇਸ ਦਾ ਐਲਾਨ ਕੀਤਾ। ਅਮਿਤ ਸ਼ਾਹ ਨੇ ਕਿਹਾ ਕਿ

Read More