ਅਮਿਤ ਸ਼ਾਹ ਵੱਲੋਂ ਚੰਨੀ ਨੂੰ ਕੇਜਰੀਵਾਲ ਖ਼ਿਲਾਫ਼ ਜਾਂਚ ਕਰਨ ਦਾ ਦਿੱਤਾ ਭਰੋਸਾ
‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਵੱ ਖਵਾਦੀ ਸੰਗ ਠਨਾਂ ਨਾਲ ਸਬੰਧ ਰੱਖਣ ਦੇ ਦੋ ਸ਼ਾਂ ਦੀ ਜਾਂਚ ਦੀ ਮੰਗ ਕੀਤੀ ਸੀ। ਕੇਂਦਰ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੁੱਖ ਮੰਤਰੀ ਚੰਨੀ ਦੇ ਪੱਤਰ ਦਾ ਜਵਾਬ ਦਿੱਤਾ