ਅਮਿਤ ਸ਼ਾਹ ਨੇ ਮੋਦੀ ਦੇ ਫੈਸਲੇ ਦੀ ਕੀਤੀ ਸ਼ਲਾਘਾ
‘ਦ ਖ਼ਾਲਸ ਬਿਊਰੋ :- ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਤਿੰਨੇ ਖੇਤੀ ਕਾਨੂੰਨ ਰੱਦ ਕਰਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖੇਤੀ ਕਾਨੂੰਨਾਂ ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਐਲਾਨ ਇੱਕ ਸਵਾਗਤਯੋਗ ਰਾਜਨੀਤਿਕ ਕਦਮ ਹੈ। ਜਿਵੇਂ ਕਿ ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਵਿੱਚ ਇਸ਼ਾਰਾ ਕੀਤਾ, ਭਾਰਤ ਸਰਕਾਰ ਸਾਡੇ ਕਿਸਾਨਾਂ ਦੀ ਸੇਵਾ ਕਰਦੀ ਰਹੇਗੀ ਅਤੇ ਉਨ੍ਹਾਂ ਦੇ