ਪਰਵਿੰਦਰ ਝੋਟਾ ਕਤਲ ਮਾਮਲਾ, ਅੱਧੀ ਰਾਤ ਨੂੰ ਮਾਨਸਾ ਪਹੁੰਚੀ CBI ਦੀ ਟੀਮ
ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੀ ਜਾਂਚ ਲਈ ਕੇਂਦਰੀ ਜਾਂਚ ਬਿਊਰੋ ਸੀਬੀਆਈ ਦੀ ਟੀਮ ਮੰਗਲਵਾਰ ਦੇਰ ਰਾਤ ਹੀ ਮਾਨਸਾ ਪਹੁੰਚ ਗਈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਝੋਟਾ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਨਿਰਪੱਖ ਤੇ ਡੂੰਘਾਈ ਨਾਲ ਜਾਂਚ ਦਾ ਭਰੋਸਾ ਦਿੱਤੇ ਜਾਣ ਤੋਂ ਬਾਅਦ ਇਹ ਕਾਰਵਾਈ ਸਾਹਮਣੇ ਆਈ ਹੈ। ਦੱਸ ਦੇਈਏ ਕਿ ਅਮਿਤ ਸ਼ਾਹ
