Lok Sabha Election 2024 Punjab

ਅਮਿਤ ਸ਼ਾਹ ਦੇ ਬਿਆਨ ਨਾਲ ਗਰਮਾਈ ਸਿਆਸਤ, ਭਗਵੰਤ ਮਾਨ ਤੇ ਕੇਜਰੀਵਾਲ ਨੇ ਕੀਤਾ ਪਲਟਵਾਰ

ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਵੱਲੋਂ ਲੁਧਿਆਣਾ (Ludhiana) ਵਿੱਚ ਦਿੱਤੇ ਪੰਜਾਬ ਸਰਕਾਰ ਪ੍ਰਤੀ ਬਿਆਨ ਉੱਤੇ ਸਿਆਸਤ ਗਰਮਾ ਗਈ ਹੈ। ਅਮਿਤ ਸ਼ਾਹ ਨੇ ਕਿਹਾ ਸੀ ਕਿ 4 ਜੂਨ ਤੋਂ ਬਾਅਦ ਪੰਜਾਬ ਦੀ ਭਗਵੰਤ ਮਾਨ ਸਰਕਾਰ ਜਿਆਦਾ ਲੰਬਾ ਨਹੀਂ ਚੱਲੇਗੀ, ਜਿਸ ਉੱਤੇ ਮੁੱਖ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਧਮਕੀਆਂ ਤੋਂ ਨਹੀਂ ਡਰਦੇ ਹਨ। ਮੁੱਖ ਮੰਤਰੀ

Read More
Lok Sabha Election 2024 Punjab

ਅਮਿਤ ਸ਼ਾਹ ਨੇ ਲੁਧਿਆਣਾ ‘ਚ ਕੀਤੀ ਰੈਲੀ, ਬਿੱਟੂ ਲਈ ਕੀਤਾ ਅਹਿਮ ਐਲਾਨ

ਲੋਕ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਨੇ ਪੂਰਾ ਜੋਰ ਲਗਾਇਆ ਹੋਇਆ ਹੈ। ਅਮਿਤ ਸ਼ਾਹ ਵੱਲੋਂ ਲੁਧਿਆਣਾ ਵਿੱਚ ਰੈਲੀ ਕਰ ਰਵਨੀਤ ਸਿੰਘ ਬਿੱਟੂ ਦੇ ਹੱਕ ਵਿੱਚ ਵੋਟਾਂ ਮੰਗੀਆਂ ਗਈਆਂ। ਅਮਿਤ ਸ਼ਾਹ ਨੇ ਕਿਹਾ ਕਿ ਉਹ ਪੰਜਾਬ ਦੀ ਧਰਤੀ ਨੂੰ ਨਮਸਕਾਰ ਕਰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦਾ ਟਿੱਡ ਭਰਨ ਦੇ ਨਾਲ-ਨਾਲ ਦੇਸ਼ ਦੀ ਰੱਖਿਆ

Read More
India Lok Sabha Election 2024

ਜੰਮੂ-ਕਸ਼ਮੀਰ ’ਚ 30 ਸਤੰਬਰ ਤੋਂ ਪਹਿਲਾਂ ਹੋਣਗੀਆਂ ਅਸੈਂਬਲੀ ਚੋਣਾਂ, ਅਮਿਤ ਸ਼ਾਹ ਨੇ ਕੀਤਾ ਐਲਾਨ

ਜੰਮੂ-ਕਸ਼ਮੀਰ ਵਿੱਚ ਇਸ ਸਾਲ 30 ਸਤੰਬਰ ਤੋਂ ਪਹਿਲਾਂ-ਪਹਿਲਾਂ ਅਸੈਂਬਲੀ ਚੋਣਾਂ ਕਰਵਾਈਆਂ ਜਾਣਗੀਆਂ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਜੰਮੂ ਕਸ਼ਮੀਰ ਵਿਚ ਸਫ਼ਲ ਮਤਦਾਨ ਨਾਲ ਮੋਦੀ ਸਰਕਾਰ ਦੀ ਕਸ਼ਮੀਰ ਨੀਤੀ ਬਾਰੇ ਸਾਰੇ ਸ਼ੰਕੇ ਦੂਰ ਹੋ ਗਏ ਹਨ। ਹਾਲਾਂਕਿ ਅਮਿਸ਼ ਸ਼ਾਹ ਨੇ ਇਹ ਵੀ ਕਿਹਾ

Read More
India Lok Sabha Election 2024

ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਮਿਲਿਆ ਸਪੈਸ਼ਲ ਟ੍ਰੀਟਮੈਂਟ’! ‘ਜ਼ਮਾਨਤ ਦੀ ਸ਼ਰਤ ਨੂੰ ਤੋੜ ਰਹੇ ਹਨ ‘ਆਪ’ ਸੁਪਰੀਮੋ’!

ਬਿਉਰੋ ਰਿਪੋਰਟ – ਕਥਿਤ ਸ਼ਰਾਬ ਘੁਟਾਲੇ ਵਿੱਚ ਕੇਜਰੀਵਾਲ ਨੂੰ ਸੁਪਰੀਮ ਕੋਰਟ ਵੱਲੋਂ ਮਿਲੀ ਅੰਤਰਿਮ ਜ਼ਮਾਨਤ ਨੂੰ ਲੈਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਇਹ ਕੋਈ ਰੂਟੀਨ ਜਜਮੈਂਟ ਨਹੀਂ ਹੈ, ਵੱਡੀ ਗਿਣਤੀ ਵਿੱਚ ਲੋਕ ਇਸ ਨੂੰ ਸਪੈਸ਼ਲ ਟ੍ਰੀਟਮੈਂਟ ਮੰਨ ਰਹੇ ਹਨ। ਅਮਿਤ ਸ਼ਾਹ ਦਾ ਇਹ ਬਿਆਨ ਸਿੱਧਾ-ਸਿੱਧਾ ਸੁਪਰੀਮ

Read More