Khetibadi Punjab

ਡੱਲੇਵਾਲ ਨੂੰ ਮਿਲਣ ਪਹੁੰਚੇ ਅਮਿਤੋਜ ਮਾਨ, ਬੱਬੂ ਮਾਨ ਅਤੇ ਲੱਖਾ ਲਿਧਾਣਾ, ਕਿਸਾਨ ਜਥੇਬੰਦੀਆਂ ਸਮੇਤ ਵਿਰੋਧੀ ਪਾਰਟੀਆਂ ਨੂੰ ਕੀਤੀ ਇਹ ਅਪੀਲ…

ਖਨੌਰੀ ਬਾਰਡਰ : ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨ ਪਿਛਲੇ ਕਈ ਮਹੀਨਿਆਂ ਤੋਂ ਪੰਜਾਬ ਹਰਿਆਣਾ ਦੀ ਸਰਹੱਦ ’ਤੇ ਡਟੇ ਹੋਏ ਹਨ। ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ ‘ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਰਨ ਵਰਤ ’ਤੇ ਬੈਠੇ 18 ਦਿਨ ਬੀਤ ਚੁੱਕੇ ਹਨ। ਅੱਜ ਉਨ੍ਹਾਂ ਦਾ 19ਵਾਂ ਦਿਨ ਹੈ। ਅਜਿਹੇ ‘ਚ ਉਨ੍ਹਾਂ ਦੀ ਸਿਹਤ ਵਿਗੜਦੀ ਜਾ ਰਹੀ

Read More
Punjab

ਲੱਖਾ ਸਿਧਾਣਾ ਪਹੁੰਚੇ ਕਾਲੇਪਾਣੀ ਦੇ ਮੋਰਚੇ ‘ਚ, ਸਰਕਾਰ ਬਾਰੇ ਕਹਿ ਦਿੱਤੀਆਂ ਵੱਡੀਆਂ ਗਈਆਂ

ਲੁਧਿਆਣਾ : ਲੰਘੇ ਕੱਲ੍ਹ ਲੁਧਿਆਣਾ ਵਿੱਚ ਬੁੱਢਾ ਨਾਲੇ ਵਿੱਚ ਫੈਲੇ ਪ੍ਰਦੂਸ਼ਣ ਦੇ ਵਿਰੋਧ ਵਿੱਚ ਲੁਧਿਆਣਾ ਵੱਲ ਮਾਰਚ ਕਰ ਰਹੇ ਕਈ ਆਗੂਆਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਸੀ। ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਇਸਦੇ ਨਾਲ ਹੀ ਲੱਖਾ ਸਿਧਾਣਾ ਅਤੇ ਉਸਦੇ ਸਾਥੀਆਂ ਵੱਲੋਂ ਪ੍ਰਦਰਸ਼ਨ ਕੀਤਾ ਜਾਣਾ ਸੀ। ਇਸ ਤੋਂ ਪਹਿਲਾਂ ਵੀ ਬਠਿੰਡਾ ਪੁਲਿਸ ਨੇ ਲੱਖਾ ਸਿਧਾਣਾ

Read More