ਮਜੀਠੀਆ ਦੀ ਬਗ਼ਾਵਤ ਨੂੰ ਰਾਜਾ ਵੜਿੰਗ ਨੇ ਦੱਸਿਆ ਫ਼ਿਕਸ ਮੈਚ
ਅਕਾਲੀ ਦਲ ਵਿੱਚ ਚੱਲ ਰਹੀ ਬਗਾਵਤ ’ਤੇ ਹੁਣ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਬਿਆਨ ਸਾਹਮਣੇ ਆਇਆ ਹੈ। ਵੜਿੰਗ ਨੇ ਇਸ ਸਾਰੇ ਘਟਨਾਕ੍ਰਮ ਨੂੰ ਇੱਕ ਫਿਕਸ ਮੈਚ ਦੱ,ਆ ਹੈ। ਵੜਿੰਗ ਨੇ ਕਿਹਾ ਕਿ ਜਥੇਦਾਰ ਸਾਹਿਬਾਨ ਨੂੰ ਹਟਾਉਣ ਤੋਂ ਬਾਅਦ ਜਿਹੜਾ ਬਿਆਨ ਬਿਕਰਮਜੀਤ ਸਿੰਘ ਮਜੀਠੀਆ ਨੇ ਦਿੱਤਾ ਹੈ ਉਹ ‘ਫ਼ਿਕਸ ਮੈਚ’ ਹੈ। ਕਿਉਂਕਿ ਇਹ ਬਿਆਨ