India Punjab

ਕਾਂਗਰਸ ਦੀ ਲਿਸਟ ਹੋ ਸਕਦੀ ਜਾਰੀ, 5 ਤੋਂ 7 ਉਮੀਦਵਾਰਾਂ ਦਾ ਹੋ ਸਕਦਾ ਐਲਾਨ

ਕਾਂਗਰਸ (Congress) ਚੋਣ ਕਮੇਟੀ ਦੀ ਮੀਟਿੰਗ ਤੋਂ ਬਾਅਦ ਪੰਜਾਬ ਦੇ ਕਾਂਗਰਸੀ ਉਮੀਦਵਾਰਾਂ ਦੀ ਪਹਿਲੀ ਲਿਸਟ ਅੱਜ ਐਤਵਾਰ ਨੂੰ ਜਾਰੀ ਹੋ ਸਕਦੀ ਹੈ। ਸ਼੍ਰੀ ਅਨੰਦਪੁਰ ਸਾਹਿਬ ਤੋਂ ਮੌਜੂਦਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੂੰ ਪਾਰਟੀ ਨੇ ਚੰਡੀਗੜ੍ਹ ਤੋਂ ਆਪਣਾ ਉਮੀਦਵਾਰ ਐਲਾਨਿਆ ਹੈ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਪੰਜਾਬ ਦੀ ਪਹਿਲੀ ਸੂਚੀ ‘ਚ ਕਾਂਗਰਸ 5 ਤੋਂ 7

Read More
India Punjab

ਕਾਂਗਰਸ ਦੇ ਨਿਆਂ ਪੱਤਰ ‘ਚ ਕਿਸਾਨਾਂ, ਨੌਜਵਾਨਾਂ ਤੇ ਔਰਤਾਂ ਲਈ ਕੀ ਖ਼ਾਸ? ਪੰਜਾਬ ‘ਚ ਕਾਂਗਰਸ ਦਾ ਬੇੜਾ ਕਰੇਗਾ ਪਾਰ!

ਬਿਉਰੋ ਰਿਪੋਰਟ: ਦਿੱਲੀ ਵਿੱਚ ਚੋਣ ਮਨੋਰਥ ਪੱਤਰ ‘ਨਿਆਂ’ ਜਾਰੀ ਕਰਨ ਤੋਂ ਬਾਅਦ ਹੁਣ ਕਾਂਗਰਸ ਇਸ ਨੂੰ ਜ਼ਮੀਨੀ ਪੱਧਰ ‘ਤੇ ਸੂਬਿਆਂ ਵਿੱਚ ਵੀ ਲਿਜਾ ਰਹੀ ਹੈ। ਮੰਗਲਵਾਰ ਨੂੰ ਪੰਜਾਬ ਵਿੱਚ ਸੂਬਾ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ ਨੇ ਨਿਆਂ ਪੱਤਰ ਜਾਰੀ ਕੀਤਾ ਹੈ। ਇਸ ਵਿੱਚ ਕਿਸਾਨਾਂ, ਔਰਤਾਂ ਤੇ

Read More
Punjab

ਪੰਜਾਬ ਕਾਂਗਰਸ ਦੀ ਪਹਿਲੀ ਲਿਸਟ ਤਿਆਰ ! ਬਗ਼ਾਵਤ ਸ਼ੁਰੂ,ਇੱਕ ਦਾ ਅਸਤੀਫਾ,ਕਈ ਪਾਲਾ ਬਦਲਣ ਦੀ ਤਿਆਰੀ ‘ਚ

ਬਿਉਰੋ ਰਿਪੋਰਟ : ਪੰਜਾਬ ਦੀਆਂ 13 ਲੋਕਸਭਾ ਸੀਟਾਂ (Loksabha Election 2024) ਲਈ ਪੰਜਾਬ ਕਾਂਗਰਸ ( Punjab congress) ਦੇ ਉਮੀਦਵਾਰਾਂ (Candidate) ਦੀ ਪਹਿਲੀ ਲਿਸਟ ਕੱਲ ਰੀਲੀਜ਼ ਹੋ ਸਕਦੀ ਹੈ। ਜਿਸ ਨੂੰ ਲੈ ਕੇ ਪਾਰਟੀ ਦੇ ਸੀਨੀਅਰ ਲੀਡਰਾਂ ਨੇ ਦਿੱਲੀ ਵਿੱਚ ਡੇਰੇ ਲਾਏ ਹੋਏ ਹਨ। ਪੰਜਾਬ ਕਾਂਗਰਸ ਦੇ ਪ੍ਰਭਾਰੀ ਦਵੇਂਦਰ ਯਾਦਵ (Punjab congress incharge Davinder Yadav) ਤੇ

Read More
Punjab

ਕਰਨਾਟਕ ਦੌਰੇ ਨੂੰ ਲੈ ਕੇ ਮੁੱਖ ਮੰਤਰੀ ਮਾਨ ਆਏ ਰਾਜਾ ਵੜਿੰਗ ਦੇ ਨਿਸ਼ਾਨੇ ‘ਤੇ

ਚੰਡੀਗੜ੍ਹ :  ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸਿੱਧਾ ਨਿਸ਼ਾਨੇ ‘ਤੇ ਲਿਆ ਹੈ। ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪਾਈ ਇੱਕ ਪੋਸਟ ਵਿੱਚ ਰਾਜਾ ਵੜਿੰਗ ਨੇ ਕਿਹਾ ਹੈ ਕਿ ਮੁੱਖ ਮੰਤਰੀ ਪੰਜਾਬ ਸੂਬੇ ਵਿੱਚ ਵਿਗੜਦੀ ਕਾਨੂੰਨ ਵਿਵਸਥਾ ਦੀ ਕੀਮਤ ‘ਤੇ ਕਰਨਾਟਕ ਵਿੱਚ

Read More
Punjab

ਰਾਹੁਲ ਗਾਂਧੀ ਨੇ ‘ਮਾਨ’ ਦੇ ਅੱਗੇ ‘ਰਿਮੋਟ’ ਰੱਖਿਆ ਤਾਂ CM ਨੇ ਕਾਂਗਰਸ ਦੇ 4 ‘ਚੈਨਲ’ ਬਦਲ ਦਿੱਤੇ !

ਰਾਹੁਲ ਗਾਂਧੀ ਨੇ ਕਿਹਾ ਸੀ ਭਗਵੰਤ ਮਾਨ ਆਪਣੇ ਦੀਮਾਗ ਨਾਲ ਸੂਬਾ ਚਲਾਉਣ

Read More
Punjab

ਕਾਂਗਰਸੀ ਵਿਧਾਇਕ ਰਾਜਾ ਵੜਿੰਗ ਟਰੈਕਟਰ ‘ਤੇ ਸਵਾਰ ਹੋ ਕੇ ਕਿਸਾਨ ਮੋਰਚੇ ਲਈ ਹੋਏ ਰਵਾਨਾ

  ‘ਦ ਖ਼ਾਲਸ ਬਿਊਰੋਂ (ਸੁਰਿੰਦਰ ਸਿੰਘ ) :-   ਅੱਜ ਕਾਂਗਰਸ ਦੇ ਵਿਧਾਇਕ ਰਾਜਾ ਵੜਿੰਗ ਆਪਣੀ ਪਤਨੀ ਅਤੇ ਸਮਰਥਕਾਂ ਸਮੇਤ ਟਰੈਕਟਰ ‘ਤੇ ਸਵਾਰ ਹੋ ਕੇ ਕਿਸਾਨ ਮੋਰਚੇ ਲਈ ਰਵਾਨਾ ਹੋਏ ਹਨ । ਰਾਜਾ ਵੜਿੰਗ ਨੇ ਸੋਸ਼ਲ਼ ਮੀਡੀਆ ਉੱਤੇ ਪੋਸਟ ਪਾ ਕੇ ਕਿਹਾ ਕਿ ਦਰਅਸਲ ਇਹ ਮੇਰੀ ਆਪਣੀ ਜਿੰਮੇਵਾਰੀ ਹੈ , ਜਦੋਂ ਤੋਂ ਸੋਝੀ ਆਈ ਹੈ ,

Read More