ਸ਼ਹੀਦ ਭਾਈ ਬੇਅੰਤ ਸਿੰਘ ਦੀ ਧੀ ਅੰਮ੍ਰਿਤ ਕੌਰ ਵੱਲੋਂ ਜ਼ਿਮਨੀ ਚੋਣ ਲੜਨ ਬਾਰੇ ਵੱਡਾ ਦਾਅਵਾ
ਬਿਊਰੋ ਰਿਪੋਰਟ: ਸ਼ਹੀਦ ਭਾਈ ਬੇਅੰਤ ਸਿੰਘ ਦੀ ਧੀ ਅਤੇ ਫ਼ਰੀਦਕੋਟ ਸਾਂਸਦ ਮੈਂਬਰ ਸਰਬਜੀਤ ਸਿੰਘ ਖ਼ਾਲਸਾ ਦੀ ਭੈਣ ਅੰਮ੍ਰਿਤ ਕੌਰ ਮਲੋਆ ਨੇ ਤਰਨਤਾਰਨ ਉਪ-ਚੋਣ ਲੜਨ ਦਾ ਫ਼ੈਸਲਾ ਕੀਤਾ ਹੈ। ਹਾਲਾਂਕਿ ਉਨ੍ਹਾਂ ਨੇ ਨਾਲ ਇਹ ਵੀ ਸਪਸ਼ਟ ਕਰ ਦਿੱਤਾ ਹੈ ਕਿ ਜੇ ਬੀਬੀ ਪਰਮਜੀਤ ਕੌਰ ਖਾਲੜਾ ਤੇ ਭਾਈ ਅਮ੍ਰਿਤਪਾਲ ਸਿੰਘ ਦੇ ਪਿਤਾ ਜੀ ਜਾਂ ਮਾਤਾ ਜੀ ਖ਼ੁਦ