“ਗਿੱਦੜਬਾਹਾ ’ਚ ਮੇਰੀ ਨਹੀਂ ਮਹਿਲਾਵਾਂ ਦੀ ਹਾਰ ਹੋਈ”
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਆਪਣੇ ਗ੍ਰਹਿ ਸ੍ਰੀ ਮੁਕਤਸਰ ਸਾਹਿਬ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੀਆਂ ਤਿੰਨ ਜ਼ਿਮਨੀ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੀ ਹਾਰ ਦੀ ਜ਼ਿੰਮੇਵਾਰੀ ਮੈਂ ਪ੍ਰਧਾਨ ਹੋਣ ਦੇ ਨਾਤੇ ਲੈਂਦਾ ਹਾਂ। ਉਨ੍ਹਾਂ ਨੇ ਕਿਹਾ ਕਿ ਬਰਨਾਲਾ ਸੀਟ ਤੋਂ ਆਮ ਵਰਕਰ