ਡੋਪ ਟੈਸਟ ਕਰਾਉਣ ਲਈ ਤਿਆਰ ਹੋਏ ਐਮਪੀ ਅੰਮ੍ਰਿਤਪਾਲ ਸਿੰਘ
ਬਿਊਰੋ ਰਿਪੋਰਟ: ਰਾਸ਼ਟਰੀ ਸੁਰੱਖਿਆ ਕਾਨੂੰਨ (ਐਨਐਸਏ) ਅਧੀਨ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਆਪਣੇ ਵਿਰੁੱਧ ਨਸ਼ੀਲੇ ਪਦਾਰਥਾਂ ਦੀ ਵਰਤੋਂ ਦੇ ਇਲਜ਼ਮਾਂ ’ਤੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਦੇ ਵਕੀਲ ਇਮਾਨ ਸਿੰਘ ਖਾਰਾ ਨੇ ਮੰਗਲਵਾਰ ਨੂੰ ਕਿਹਾ ਕਿ ਅੰਮ੍ਰਿਤਪਾਲ ਸਿੰਘ ਡੋਪ ਟੈਸਟ ਲਈ ਪੂਰੀ ਤਰ੍ਹਾਂ ਤਿਆਰ ਹਨ ਅਤੇ