India Others Punjab

ਵਧਾਈ ਜਾ ਸਕਦੀ ਹੈ ਅੰਮ੍ਰਿਤਪਾਲ ਸਿੰਘ ਦੀ NSA ਮਿਆਦ, ਡਿਬਰੂਗੜ੍ਹ ਤੋਂ ਦੂਜੀ ਜੇਲ੍ਹ ਵਿੱਚ ਤਬਦੀਲ ਕਰਨ ਦੀਆਂ ਤਿਆਰੀਆਂ

ਚੰਡੀਗੜ੍ਹ : ਵਾਰਿਸ ਪੰਜਾਬ ਦੇ ਮੁੱਖੀ ਅਤੇ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਰਾਸ਼ਟਰੀ ਸੁਰੱਖਿਆ ਐਕਟ (NSA) ਤਹਿਤ ਨਜ਼ਰਬੰਦੀ ਦੀ ਮਿਆਦ ਇੱਕ ਸਾਲ ਹੋਰ ਵਧਾ ਸਕਦੀ ਹੈ। ਅੰਮ੍ਰਿਤਪਾਲ ਸਿੰਘ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ ਅਤੇ 23 ਅਪ੍ਰੈਲ, 2023 ਤੋਂ ਹਿਰਾਸਤ ਵਿੱਚ ਹੈ। ਪੰਜਾਬ ਸਰਕਾਰ ਖੁਫੀਆ ਏਜੰਸੀਆਂ ਦੀ ਰਿਪੋਰਟ ਦੇ

Read More
Punjab

ਅੰਮ੍ਰਿਤਪਾਲ ਸਿੰਘ ਮਾਮਲੇ ਦੀ ਸੁਣਵਾਈ ਅੱਜ! ਅੰਮ੍ਰਿਤਪਾਲ ਸਿੰਘ ਦੀ ਮੈਂਬਰਸ਼ਿਪ ਨੂੰ ਚੁਣੌਤੀ

ਚੰਡੀਗੜ੍ਹ : ਪੰਜਾਬ ਦੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਮੈਂਬਰਸ਼ਿਪ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ। ਇਸ ਮਾਮਲੇ ਦੀ ਸੁਣਵਾਈ ਅੱਜ ਹਾਈ ਕੋਰਟ ਵਿੱਚ ਹੋਵੇਗੀ। ਇਹ ਪਟੀਸ਼ਨ ਖਡੂਰ ਸਾਹਿਬ ਤੋਂ ਆਜ਼ਾਦ ਚੋਣ ਲੜ ਰਹੇ ਵਿਕਰਮਜੀਤ ਸਿੰਘ ਦੀ ਤਰਫੋਂ ਦਾਇਰ ਕੀਤੀ ਗਈ ਹੈ। ਪਟੀਸ਼ਨ ‘ਚ ਉਸ ਨੇ ਅੰਮ੍ਰਿਤਪਾਲ

Read More
Punjab

ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ’ਤੇ ਅਦਾਲਤ ਦਾ ਫੈਸਲਾ, ਹਾਈਕੋਰਟ ਵੱਲੋਂ ਕੇਂਦਰ ’ਤੇ ਪੰਜਾਬ ਸਰਕਾਰ ਨੂੰ ਨੋਟਿਸ

ਚੰਡੀਗੜ੍ਹ : ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਉੱਪਰ ਐਨਐਸਏ ਲਾਉਣ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਸਬੰਧੀ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ। ਅੰਮ੍ਰਿਤਪਾਲ ਸਿੰਘ ਨੇ ਆਪਣੇ ‘ਤੇ ਲਗਾਏ ਗਏ ਰਾਸ਼ਟਰੀ ਸੁਰੱਖਿਆ ਕਾਨੂੰਨ (ਐੱਨ.ਐੱਸ.ਏ.) ਦੇ ਵਾਧੇ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਚੁਣੌਤੀ ਦਿੱਤੀ ਹੈ। ਉਸ ਦਾ ਕਹਿਣਾ ਹੈ

Read More
Punjab

ਅੰਮ੍ਰਿਤਪਾਲ ਸਿੰਘ ਮਾਮਲੇ ‘ਚ NSA ਲਗਾਉਣ ਦੇ ਮਾਮਲੇ ‘ਚ ਸੁਣਵਾਈ ਜੁਲਾਈ ਮਹੀਨੇ ‘ਚ

ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ ਨੇ 4 ਜੂਨ ਨੂੰ 2024 ਦੀਆਂ ਲੋਕ ਸਭਾ ਚੋਣਾਂ ਦੇ ਨਤੀਜਿਆਂ ਵਿੱਚ ਅੰਮ੍ਰਿਤਪਾਲ ਸਿੰਘ ਨੇ ਕਾਂਗਰਸੀ ਉਮੀਦਵਾਰ ਕੁਲਬੀਰ ਸਿੰਘ ਜ਼ੀਰਾ ਨੂੰ 1,97,120 ਵੋਟਾਂ ਨਾਲ ਹਰਾ ਦਿੱਤਾ ਹੈ। ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਜਿੱਤਣ ਤੋਂ ਬਾਅਦ ਪੰਜਾਬ ਦੇ

Read More
India Punjab

ਅੰਮ੍ਰਿਤਪਾਲ ਸਿੰਘ ਮਾਮਲੇ ‘ਚ ਨਵਾਂ ਮੋੜ, NSA ਮੁੜ ਲਗਾਉਣ ਨੂੰ ਦਿੱਤੀ ਚੁਣੌਤੀ

ਅੰਮ੍ਰਿਤਸਰ : ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ (Bhai Amritpal Singh) ਅਤੇ ਉਸ ਦੇ ਸਾਥੀਆਂ ‘ਤੇ ਲਗਾਏ ਗਏ ਰਾਸ਼ਟਰੀ ਸੁਰੱਖਿਆ ਕਾਨੂੰਨ (NSA) ਦੇ ਮਾਮਲੇ ‘ਚ ਨਵਾਂ ਮੋੜ ਆਇਆ ਹੈ। ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀਆਂ ਦੀ ਤਰਫ਼ੋਂ ਐਨਐਸਏ ਨੂੰ ਚੁਣੌਤੀ ਦਿੱਤੀ ਗਈ ਹੈ।ਇਸ ਸਬੰਧੀ ਇੱਕ ਪ੍ਰਤੀਨਿਧ ਕੇਂਦਰ ਸਰਕਾਰ ਅਤੇ ਸਲਾਹਕਾਰ ਬੋਰਡ ਨੂੰ ਭੇਜ

Read More
International Punjab

ਸਿੱਖ ਨੌਜਵਾਨ ਅਵਤਾਰ ਸਿੰਘ ਖੰਡਾ ਬਾਰੇ UK ਤੋਂ ਆਈ ਵੱਡੀ ਖ਼ਬਰ, ਇਹ ਵਜ੍ਹਾ ਆਈ ਸਾਹਮਣੇ

ਅਵਤਾਰ ਸਿੰਘ ਖੰਡਾ ਪਿਛਲੇ ਸਮੇਂ ਤੋਂ ਵਿਵਾਦਾਂ ਵਿੱਚ ਘਿਰੇ ਹੋਣ ਕਾਰਨ ਸੁਰਖ਼ੀਆਂ ਵਿੱਚ ਚੱਲ ਰਹੇ ਸਨ।

Read More
International Punjab

ਹੁਣ ਨਿਊਜ਼ੀਲੈਂਡ ਤੋਂ ਆਇਆ ਪ੍ਰਦਰਸ਼ਨ ਦੀਆਂ ਤਸਵੀਰਾਂ !

ਨਿਊਜ਼ੀਲੈਂਡ : ਪੰਜਾਬ ਵਿੱਚ ਅੰਮ੍ਰਿਤਪਾਲ ਸਿੰਘ ਤੇ ਪੁਲਿਸ ਦੀ ਕਾਰਵਾਈ ਤੋਂ ਬਾਅਦ ਹੁਣ ਅੰਤਰਰਾਸ਼ਟਰੀ ਪੱਧਰ ‘ਤੇ ਵੀ ਇਸ ਗੱਲ ਦਾ ਵਿਰੋਧ ਹੋਣਾ ਸ਼ੁਰੂ ਹੋ ਗਿਆ ਹੈ । ਅਮਰੀਕਾ,ਆਸਟਰੇਲੀਆ ਤੇ ਇੰਗਲੈਂਡ ਤੋਂ ਬਾਅਦ ਹੁਣ ਨਿਊਜ਼ੀਲੈਂਡ ਵਿੱਚ ਵੀ ਅੰਮ੍ਰਿਤਪਾਲ ਦੇ ਹੱਕ ਵਿੱਚ ਰੋਸ ਮੁਜ਼ਾਹਰਾ ਕੀਤਾ ਗਿਆ ਹੈ। ਨਿਊਜੀਲੈਂਡ ਦੇ ਸ਼ਹਿਰ ਆਕਲੈਂਡ ਦੀ ਕੁਈਨਜ਼ ਸਟਰੀਟ ਵਿੱਚ ਵਰਦੇ ਮੀਂਹ

Read More
Punjab

NIA ਦੀ ਐਂਟਰੀ , 8 ਟੀਮਾਂ ਪਹੁੰਚੀਆਂ ਪੰਜਾਬ

ਅੰਮ੍ਰਿਤਪਾਲ ਮਾਮਲੇ ਵਿੱਚ ਕੇਂਦਰੀ ਏਜੰਸੀ NIA ਦੀ ਐਂਟਰੀ ਹੋ ਗਈ ਹੈ। NIA ਦੀਆਂ ਅੱਠ ਟੀਮਾਂ ਪੰਜਾਬ ਪਹੁੰਚ ਚੁੱਕੀਆਂ ਹਨ ਅਤੇ ਇਨ੍ਹਾਂ ਟੀਮਾਂ ਨੇ ਅੰਮ੍ਰਿਤਸਰ, ਤਰਨਤਾਰਨ, ਜਲੰਧਰ, ਗੁਰਦਾਸਪੁਰ, ਜਲੰਧਰ ਜ਼ਿਲ੍ਹਿਆਂ ਵਿੱਚ ਜਾਂਚ ਸ਼ੁਰੂ ਕਰ ਦਿੱਤੀ ਹੈ।

Read More
India Punjab

ਸਿਰਸਾ ‘ਚ ਵੀ ਅਲਰਟ , ਹਿਰਾਸਤ ‘ਚ ਲਏ 60 ਲੋਕ

ਸਿੱਖ ਆਗੂ ਲਖਵਿੰਦਰ ਸਿੰਘ ਨੇ ਪੰਜਾਬ ਵਿੱਚ ਅੰਮ੍ਰਿਤਪਾਲ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਦੀ ਨਿਖੇਧੀ ਕਰਦਿਆਂ ਕਿਹਾ ਕਿ ਅੰਮ੍ਰਿਤਪਾਲ ਦੇ ਮਾਮਲੇ ਵਿੱਚ ਪੰਜਾਬ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।

Read More