ਵਿਰਸਾ ਸਿੰਘ ਵਲਟੋਹਾ ਦੀ ਅੰਮ੍ਰਿਤਪਾਲ ਨੂੰ ਓਪਨ ਡਿਬੇਟ ਦੀ ਚੁਣੌਤੀ
- by Gurpreet Singh
- May 3, 2024
- 0 Comments
ਖਡੂਰ ਸਾਹਿਬ : ਸੂਬੇ ਵਿੱਚ ਲੋਕ ਸਭਾ ਚੋਣਾਂ ਦੇ ਐਲਾਨ ਤੋਂ ਬਾਅਦ ਸਿਆਸਤ ਗਰਮਾਈ ਹੋਈ ਹੈ। ਹਰ ਇੱਕ ਪਾਰਟੀ ਆਪੋ ਆਪਣੇ ਉਮੀਦਵਾਰ ਨੂੰ ਜਿਤਾਉਣ ਲਈ ਅੱਡੀ ਚੋਟੀ ਦਾ ਜ਼ੋਰ ਲਗਾ ਰਹੀ ਹੈ। ਇਸੇ ਦੌਰਾਨ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ ਵਿਚਕਾਰ ਹਲਕਾ ਖਡੂਰ ਸਾਹਿਬ ਦੀ ਸੀਟ
ਅੰਮ੍ਰਿਤਪਾਲ ਸਿੰਘ ਦੇ ਚੋਣ ਪ੍ਰਚਾਰ ਲਈ ਬਣਿਆ ਵੱਟਸਐਪ ਗਰੁੱਪ ‘BLOCK!’
- by Preet Kaur
- May 2, 2024
- 0 Comments
ਖਡੂਰ ਸਾਹਿਬ ਸੀਟ ਤੋਂ ਚੋਣ ਲੜ ਰਹੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਮਾਪਿਆਂ ਨੇ ਅੱਜ ਇਲਜ਼ਾਮ ਲਾਇਆ ਕਿ ਕੇਂਦਰ ਅਤੇ ਸੂਬਾ ਸਰਕਾਰ ਉਨ੍ਹਾਂ ਦੀ ਚੋਣ ਮੁਹਿੰਮ ਵਿੱਚ ਰੁਕਾਵਟਾਂ ਖੜ੍ਹੀਆਂ ਕਰ ਰਹੀ ਹੈ। ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਅਤੇ ਮਾਤਾ ਬਲਵਿੰਦਰ ਕੌਰ ਨੇ ਦੱਸਿਆ ਕਿ ਖਡੂਰ ਸਾਹਿਬ ਦੇ ਨੌਂ ਹਿੱਸਿਆਂ ਵਾਲੇ ਵਟਸਐਪ ਗਰੁੱਪਾਂ ਨੂੰ
ਅੰਮ੍ਰਿਤਪਾਲ ਦੇ ਪਰਿਵਾਰ ਨੇ ਗੁਰੂਘਰ ਤੋਂ ਆਸ਼ੀਰਵਾਦ ਲੈ ਕੇ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ
- by Gurpreet Singh
- May 1, 2024
- 0 Comments
ਡਿਬਰੂਗੜ੍ਹ ਜੇਲ੍ਹ ‘ਚ ਬੰਦ ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਮਾਪਿਆਂ ਅਤੇ ਸਮਰਥਕਾਂ ਵੱਲੋਂ ਸ੍ਰੀ ਅਕਾਲ ਤਖਤ ਵਿਖੇ ਅਰਦਾਸ ਕਰਨ ਉਪਰੰਤ ਭਾਈ ਅੰਮ੍ਰਿਤਪਾਲ ਦੇ ਹੱਕ ’ਚ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਅਕਾਲ ਤਖਤ ਸਾਹਿਬ ਤੋਂ ਅਰਦਾਸ ਕਰਨ ਉਪਰੰਤ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਪਰਿਵਾਰ ਨੇ ਜਿੱਥੇ ਚੋਣ ਮੁਹਿੰਮ ਦਾ ਆਗਾਜ਼ ਕੀਤਾ,
‘ਅਕਾਲੀ ਦਲ ਨੂੰ ਨਹੀਂ ਐਲਾਨਣਾ ਚਾਹੀਦਾ ਸੀ ਉਮੀਦਵਾਰ’ ਅੰਮ੍ਰਿਤਪਾਲ ਦੇ ਪਰਿਵਾਰ ਨੇ ਠੁਕਰਾਇਆ ਵਲਟੋਹਾ ਦਾ ‘ਆਫ਼ਰ’
- by Preet Kaur
- April 29, 2024
- 0 Comments
ਲੋਕ ਸਭਾ ਚੋਣਾਂ 2024 (Lok sabha Elections 2024) ਦੀ ਹੌਟ ਸੀਟ ਖਡੂਰ ਸਾਹਿਬ ਤੋਂ ਬਤੌਰ ਆਜ਼ਾਦ ਉਮੀਦਵਾਰ ਚੋਣ ਲੜ ਰਹੇ ਅੰਮ੍ਰਿਤਪਾਲ ਸਿੰਘ ਦਾ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਦੇ ਖਡੂਰ ਸਾਹਿਬ ਤੋਂ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਨੂੰ ਸਮਰਥਨ ਨਹੀਂ ਦੇਵੇਗਾ। ਉਹਨਾਂ ਨੇ ਕਿਹਾ ਕਿ ਜੇ ਸ਼੍ਰੋਮਣੀ ਅਕਾਲੀ ਦਲ ਚਾਹੁੰਦੀ ਹੈ ਕਿ ਉਹਨਾਂ ਦੀ ਸਾਖ ਬਚੇ ਤਾਂ
ਸਿਮਰਨਜੀਤ ਸਿੰਘ ਮਾਨ ਦਾ ਵੱਡਾ ਐਲਾਨ, ਉਮੀਦਵਾਰ ਲੈਣਗੇ ਵਾਪਸ
- by Manpreet Singh
- April 28, 2024
- 0 Comments
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (SAD Amritsar) ਨੇ ਖਡੂਰ ਸਾਹਿਬ (Khadoor Sahib) ਤੋਂ ਆਪਣੇ ਉਮੀਦਵਾਰ ਦਾ ਨਾਮ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਅੱਜ ਇਸ ਦਾ ਐਲਾਨ ਕੀਤਾ ਹੈ। ਦੱਸ ਦਈਏ ਕਿ ਇਸ ਲੋਕ ਸਭਾ ਸੀਟ ਤੋਂ ਅੰਮ੍ਰਿਤਪਾਲ ਸਿੰਘ ਨੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਐਲਾਨ ਕੀਤਾ ਹੈ।
ਅੰਮ੍ਰਿਤਪਾਲ ਸਿੰਘ ਵੱਲੋਂ 1989 ਵਾਲਾ ਇਤਿਹਾਸ ਦੁਹਰਾਉਣ ਦੀ ਤਿਆਰੀ! ਖਡੂਰ ਸਾਹਿਬ ਤੋਂ ਲੜਨਗੇ ਚੋਣ
- by Preet Kaur
- April 26, 2024
- 0 Comments
ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ (Amritpal Singh) ਦੇ ਮਾਤਾ ਬੀਬੀ ਬਲਵਿੰਦਰ ਕੌਰ ਨੇ ਪੁਸ਼ਟੀ ਕਰ ਦਿੱਤੀ ਹੈ ਕਿ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ ਚੋਣਾਂ ਲੜਨ ਲਈ ਹਾਮੀ ਭਰੀ ਹੈ। ਉਹ ਲੋਕ ਸਭਾ ਹਲਕੇ ਖਡੂਰ ਸਾਹਿਬ ਤੋਂ ਬਤੌਰ ਆਜ਼ਾਦ ਉਮੀਦਵਾਰ ਚੋਣ ਲੜੇਗਾ। ਮਾਤਾ ਬਲਵਿੰਦਰ ਕੌਰ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਦੇ ਚੋਣ ਪ੍ਰਚਾਰ ਦਾ ਆਗਾਜ਼