ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਹਿਰਾਸਤ ‘ਚ ਲਿਆ
ਡਿਬੜੂਗੜ੍ਹ ਜੇਲ ਵਿਚ ਬੰਦ ਵਾਰਿਸ ਪੰਜਾਬ ਸੰਸਥਾ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਅਤੇ ਕੁਝ ਹੋਰ ਬੀਬੀਆਂ ਨੂੰ ਪੁਲਿਸ ਵਲੋਂ ਹਿਰਾਸਤ ਵਿਚ ਲਿਆ ਗਿਆ ਹੈ। ਜਾਣਕਾਰੀ ਮੁਤਾਬਕ ਅਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਅਤੇ ਉਹਨਾਂ ਦੇ ਚਾਚਾ ਸੁਖਚੈਨ ਸਿੰਘ ਸਮੇਤ 5 ਲੋਕਾਂ ਨੂੰ ਅੰਮ੍ਰਿਤਸਰ ਪੁਲਿਸ ਨੇ ਗੋਲਡਨ ਗੇਟ ਕੋਲੋਂ ਗ੍ਰਿਫ਼ਤਾਰ ਕਰ ਲਿਆ | ਅਮ੍ਰਿਤਪਾਲ