ਪੰਜਾਬ ਸਰਕਾਰ ਨੇ ਸਥਿਤੀ ਕੀਤੀ ਸਪੱਸ਼ਟ…
ਜਾਬ ਪੁਲਿਸ ਨੇ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦੇ ਵਾਰਿਸ ਪੰਜਾਬ ਦੇ ਕਾਰਕੁੰਨਾਂ ਵਿਰੁੱਧ ਆਪਣੀ ਕਾਰਵਾਈ ਜਾਰੀ ਰੱਖੀ ਹੈ ਅਤੇ ਸੂਬੇ ਵਿੱਚ ਸ਼ਾਂਤੀ ਅਤੇ ਕਾਨੂੰਨ ਵਿਵਸਥਾ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀਆਂ ਨੂੰ ਠੱਲ੍ਹ ਪਾਉਣ ਲਈ ਗ੍ਰਿਫਤਾਰੀਆਂ ਵੀ ਕੀਤੀਆਂ ਹਨ। ਅੰਮ੍ਰਿਤਪਾਲ ਸਿੰਘ ਭਗੌੜਾ ਹੈ ਅਤੇ ਉਸ ਦੀ ਗ੍ਰਿਫ਼ਤਾਰੀ ਲਈ ਯਤਨ ਕੀਤੇ ਜਾ ਰਹੇ ਹਨ।