ਭਾਈ ਅੰਮ੍ਰਿਤਪਾਲ ਸਿੰਘ ਦਾ ਕਿਰਨਦੀਪ ਕੌਰ ਨਾਲ ਹੋਇਆ ਆਨੰਦ ਕਾਰਜ,ਵੇਖੋ ਤਸਵੀਰਾਂ!ਅਖੀਰਲੇ ਮੌਕੇ ਵਿਆਹ ਦਾ ਸਥਾਨ ਬਦਲਿਆ ਗਿਆ
ਸਾਦਗੀ ਦੇ ਨਾਲ ਭਾਈ ਅਮ੍ਰਿਤਪਾਲ ਸਿੰਘ ਦਾ ਵਿਆਹ ਬਾਬਾ ਬਕਾਲਾ ਵਿੱਚ ਹੋਇਆ
ਸਾਦਗੀ ਦੇ ਨਾਲ ਭਾਈ ਅਮ੍ਰਿਤਪਾਲ ਸਿੰਘ ਦਾ ਵਿਆਹ ਬਾਬਾ ਬਕਾਲਾ ਵਿੱਚ ਹੋਇਆ
ਏਟੀਐਫਆਈ ਦੇ ਵੱਲੋਂ ਪੰਜਾਬ ਦੇ ਰਾਜਪਾਲ ਬਨਾਬਾਰੀ ਲਾਲ ਪਰੋਹਿਤ ਕੋਲ ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ , ਦੇਸ਼ ਦੀਆਂ ਵੱਖ –ਵੱਖ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਦੇ ਰੋਸ ਵਿੱਚ ਚੰਡੀਗੜ੍ਹ-ਮੋਹਾਲੀ ਬਾਰਡਰ ‘ਤੇ ਲੱਗੇ ਕੌਮੀ ਇਨਸਾਫ ਮੋਰਚੇ ਨੂੰ ਉਠਾਉਣ ਨੂੰ ਲੈ ਸ਼ਿਕਾਇਤ ਕੀਤੀ ਗਈ ਹੈ।
ਬਲਾਤਕਾਰੀ ਸਾਧ ਰਾਮ ਰਹੀਮ ਦੇ ਪੰਜਾਬ ਵਿੱਚ ਕੀਤੇ ਗਏ ਸਤਸੰਗ ਨੂੰ ਲੈ ਕੇ ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਬਲਾਤਕਾਰੀਆਂ ਨੂੰ ਪੈਰੋਲਾਂ ਮਿਲ ਰਹੀਆਂ ਹਨ
ਵਾਰਿਸ ਪੰਜਾਬ ਦੇ ਮੁਖੀ ਹਨ ਭਾਈ ਅੰਮ੍ਰਿਤਪਾਲ ਸਿੰਘ
'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ( Amritpal Singh ) ਸਿੰਘ ਦੀ ਸਿਹਤ ਅਚਾਨਕ ਵਿਗੜ ਗਈ ਹੈ। ਉਨ੍ਹਾਂ ਨੂੰ ਅੰਮ੍ਰਿਤਸਰ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਸਰਕਾਰ ਨੂੰ ਤਾੜਦਿਆਂ ਉਨ੍ਹਾਂ ਨੇ ਕਿਹਾ ਕਿ ਸੂਬੇ ਵਿੱਚ ਅਜਿਹੀ ਫੈਕਟਰੀ ਲਗਾ ਕੇ ਮਨੁੱਖਤਾ ਦਾ ਘਾਣ ਕੀਤਾ ਜਾ ਰਿਹਾ ਹੈ ਅਤੇ ਅਜਿਹੀ ਫੈਕਟਰੀ ਲਗਾ ਕੇ ਪੰਜਾਬ ਦੇ ਲੋਕਾਂ ਦੀ ਨਸਲਕੁਸ਼ੀ ਕੀਤੀ ਜਾ ਰਹੀ ਹੈ।
ਵਾਰਿਸ ਪੰਜਾਬ ਦੇ ਜਥੇਬੰਦੀ ਦੇ ਨੌਜਵਾਨ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਜੇਲ੍ਹ ਵਿੱਚੋਂ ਇੱਕ ਗੈਂਗਸਟਰ ਵੱਲੋਂ ਚਿੱਠੀ ਲਿਖੀ ਗਈ ਹੈ।
2022 ਪੰਜਾਬ ਵਿੱਚ ਅਪਰਾਧਿਕ ਸਰਗਮੀਆਂ ਲਈ ਯਾਦ ਰੱਖਿਆ ਜਾਵੇਗਾ। ਵੱਡੇ ਕਬੱਡੀ ਖਿਡਾਰੀਆਂ ਦਾ ਸ਼ਰੇਆਮ ਕਤਲ ਕੀਤਾ ਗਿਆ ਤਾਂ ਦੁਨੀਆ ਭਰ 'ਚ ਮਸ਼ਹੂਰ ਨੌਜਵਾਨ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਸਾਜਿਸ਼ ਸੱਤ ਸਮੁੰਦਰ ਪਾਰ ਰੱਚੀ ਗਈ ।
ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ( Amritpal Singh ) ਦਾ ਇੰਸਟਾਗ੍ਰਾਮ ਅਕਾਊਂਟ ਬੈਨ ( Instagram page blocked ) ਹੋ ਗਿਆ ਹੈ। ਇਸ ਤੋਂ ਪਹਿਲਾਂ ਉਨ੍ਹਾਂ ਦਾ ਟਵਿੱਟਰ ਅਕਾਊਂਟ ਵੀ ਬੰਦ ਕੀਤਾ ਜਾ ਚੁੱਕਿਆ ਹੈ
ਭਾਈ ਅੰਮ੍ਰਿਤਪਾਲ ਸਿੰਘ ਗੁਰੂ ਘਰ ਵਿੱਚ ਬੈਂਚ ਸਾੜਨ ਨੂੰ ਲੈਕੇ ਕਰ ਰਹੇ ਹਨ ਵਿਰੋਧ