India Punjab

‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਭਾਰਤ ‘ਚ ਬੰਦ

ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ( Amritpal Singh  ) ਦਾ ਇੰਸਟਾਗ੍ਰਾਮ ਅਕਾਊਂਟ ਬੈਨ ( Instagram page blocked )  ਹੋ ਗਿਆ ਹੈ। ਇਸ ਤੋਂ ਪਹਿਲਾਂ ਉਨ੍ਹਾਂ ਦਾ ਟਵਿੱਟਰ ਅਕਾਊਂਟ ਵੀ ਬੰਦ ਕੀਤਾ ਜਾ ਚੁੱਕਿਆ ਹੈ

Read More
Punjab

‘ਦ ਖਾਲਸ ਟੀਵੀ ਦੀ ਖਬਰ ਦਾ ਅਸਰ ! ਲਤੀਫ਼ਪੁਰਾ ਦੇ ਉਜੜੇ ਪੰਜਾਬੀ ਪਰਿਵਾਰਾਂ ਦੀ KHALSA AID ਨੇ ਲਈ ਸਾਰ!ਪਹੁੰਚ ਕੇ ਕੀਤੇ 3 ਵੱਡੇ ਕੰਮ

ਲਤੀਫਪੁਰਾ ਵਿੱਚ 75 ਸਾਲ ਤੋਂ ਰਹਿ ਰਹੇ 50 ਪੰਜਾਬੀ ਪਰਿਵਾਰਾਂ 'ਤੇ ਪ੍ਰਸ਼ਾਸਨ ਨੇ ਚਲਾਇਆ ਸੀ ਪੀਲਾ ਪੰਜਾ

Read More
Punjab

ਭਾਈ ਅੰਮ੍ਰਿਤਪਾਲ ਸਿੰਘ ਦੇ ਨਿਰਦੇਸ਼ ‘ਤੇ ਹੁਣ ਜਲੰਧਰ ਦੇ ਗੁਰਦੁਆਰੇ ‘ਚ ਰੱਖੇ ਬੈਂਚਾਂ ਦਾ ਕੀਤਾ ਇਹ ਹਾਲ , ਕਿਹਾ ਗੁਰੂ ਘਰਾਂ ਨੂੰ ਬਣਾਇਆ ਹੋਇਆ ਪੈਲੇਸ

ਇਸ ਤੋਂ ਬਾਅਦ ਉਨ੍ਹਾਂ ਦੇ ਸਮਰਥਕਾ ਨੇ ਗੁਰਦੁਆਰਾ ਸਾਹਿਬ ਦੇ ਬੈਂਚਾ ਨੂੰ ਬਾਹਰ ਕੱਢ ਕੇ ਅੱਗ ਲਾ ਦਿੱਤੀ । ਪਹਿਲਾਂ ਗੁਰੂਘਰ ਵਿੱਚ ਬੈਠਣ ਲਈ ਲਾਏ ਗਏ ਬੈਂਚਾਂ ਨੂੰ ਬਾਹਰ ਕੱਢਿਆ ਗਿਆ ਤੇ ਜਿਸ ਤੋਂ ਬਾਅਦ ਅੱਗ ਦੇ ਹਵਾਲੇ ਕਰ ਦਿੱਤਾ ਗਿਆ।

Read More
India Punjab

ਸੁਪਰੀਮ ਕੋਰਟ ਤੋਂ ਬਾਅਦ ਹੁਣ ਕੇਂਦਰ ਸਰਕਾਰ ਨੇ ਵੀ ਭਾਈ ਅੰਮ੍ਰਿਤਪਾਲ ਸਿੰਘ ਦੀ ਇਸ ਕੋਸ਼ਿਸ਼ਾਂ ‘ਤੇ ਸਹਿਮਤੀ ਜਤਾਈ !

ਭਾਈ ਅੰਮ੍ਰਿਤਪਾਲ ਨੇ ਵੀ ਪੰਜਾਬ ਵਿੱਚ ਕਥਿਤ ਪਾਖੰਡੀ ਪਾਸਟਰਾਂ ਦੇ ਖਿਲਾਫ਼ ਅਵਾਜ਼ ਚੁੱਕੀ ਹੈ

Read More
Punjab

ਰਾਜਾ ਵੜਿੰਗ ਨੂੰ ਧਮਕੀ ਦੇਣ ਵਾਲੇ ਭਾਈ ਅੰਮ੍ਰਿਤਪਾਲ ਸਿੰਘ ਦੇ ਹੋਰ ਸਾਥੀ ਖਿਲਾਫ਼ ਪੁਲੀਸ ਦੀ ਵੱਡੀ ਕਾਰਵਾਈ !

21 ਨਵੰਬਰ ਨੂੰ ਮੋਗਾ ਪੁਲਿਸ ਨੇ ਭਾਈ ਅੰਮ੍ਰਿਤਪਾਲ ਸਿੰਘ ਦੇ ਸਾਥੀ ਭਗਵੰਤ ਮਿੰਘ ਬਾਜੇਕੇ ਖਿਲਾਫ਼ FIR ਰਜਿਸਟਰਡ ਕੀਤੀ ਸੀ

Read More
Punjab

ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਭਾਈ ਅੰਮ੍ਰਿਤਪਾਲ ਸਿੰਘ ਦੀ ‘ਵਹੀਰ ਯਾਤਰਾ’ ਸ਼ੁਰੂ, ਇਨ੍ਹਾਂ ਲੋਕਾਂ ਦੇ ਸ਼ਾਮਲ ਹੋਣ ‘ਤੇ ਸਖ਼ਤ ਮਨਾਹੀ

ਵਾਰਿਸ ਪੰਜਾਬ ਦੇ ਜਥੇਬੰਦੀ ਦੇ ਨੌਜਵਾਨ ਮੁਖੀ ਅੰਮ੍ਰਿਤਪਾਲ ਸਿੰਘ ਵੱਲੋਂ ਅੱਜ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਖ਼ਾਲਸਾ ਵਹੀਰ ਯਾਤਰਾ ਦੀ ਸ਼ੁਰੂਆਤ ਕੀਤੀ ਗਈ ਹੈ। ਇਹ ਯਾਤਰਾ 13 ਪੜਾਵਾਂ ਤੋਂ ਹੁੰਦੀ ਹੋਈ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਖ਼ਤਮ ਹੋਵੇਗੀ। ਵੱਡੀ ਗਿਣਤੀ ਵਿੱਚ ਸੰਗਤ ਇਸ ਯਾਤਰਾ ਵਿੱਚ ਸ਼ਾਮਿਲ ਹੋਈ ਹੈ। ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਤੋਂ ਉਪਰੰਤ

Read More
Punjab

ਬੀਜੇਪੀ ਦੀ ਸਾਬਕਾ ਮੰਤਰੀ ਦੀ ਅੰਮ੍ਰਿਤਪਾਲ ਸਿੰਘ ਨੂੰ ਚੁਣੌਤੀ, 3 ਸਵਾਲ ਦਾ ਜਵਾਬ ਦਿਉ,ਨਹੀਂ ਤਾਂ ਦੁਬਈ ਪਰਤ ਜਾਉ

ਬੀਜੇਪੀ ਦੀ ਆਗੂ ਲਕਸ਼ਮੀਕਾਂਤ ਚਾਵਲਾ ਨੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਚੁਣੌਤੀ ਦਿੱਤੀ ਹੈ

Read More