ਸੁਪਰੀਮ ਕੋਰਟ ਨੇ ਭਾਈ ਅੰਮ੍ਰਿਤਪਾਲ ਦੀਆਂ ਕੋਸ਼ਿਸ਼ਾਂ ‘ਤੇ ਲਾਈ ਮੋਹਰ !ਕਥਿਤ ਪਾਖੰਡੀ ਪਾਸਟਰਾਂ ‘ਤੇ ਵੀ ਆ ਸਕਦਾ ਹੈ ਕੜਾਕਾ
ਸੁਪਰੀਮ ਕੋਰਟ ਨੇ ਜ਼ਬਰਨ ਧਰਮ ਪਰਿਵਰਨ ਨੂੰ ਗੰਭੀਰ ਮੁੱਦਾ ਦੱਸਿਆ
ਸੁਪਰੀਮ ਕੋਰਟ ਨੇ ਜ਼ਬਰਨ ਧਰਮ ਪਰਿਵਰਨ ਨੂੰ ਗੰਭੀਰ ਮੁੱਦਾ ਦੱਸਿਆ
ਸਖ਼ਤ ਸੁਰੱਖਿਆ ਵਿੱਚ ਸੁਧੀਰ ਸੂਰੀ ਦਾ ਅੰਤਿਮ ਸਸਕਾਰ ਕੀਤਾ ਗਿਆ
ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਪ੍ਰਧਾਨ ਅੰਮ੍ਰਿਤਪਾਲ ਦੇ ਹੱਕ ਵਿੱਚ ਆਏ ਹਨ। ਉਨ੍ਹਾਂ ਨੇ ਕਿਹਾ ਕਿ ਕੁਝ ਪੰਜਾਬ ਵਿਰੋਧੀ ਤਾਕਤਾਂ ਪੰਜਾਬ ਨੂੰ ਦੁਬਾਰਾ ਫੇਰ ਤੋਂ ਭੱਠ ‘ਚ ਝੋਕਣ ਲਈ ਅਤੇ ਪੰਜਾਬ ਦੀ ਅਮਨ ਸ਼ਾਤੀ ਨੂੰ ਭੰਗ ਕਰਨ ਲਈ ਹੱਥਕੰਢੇ ਅਪਣਾ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਇਹ ਉਹ ਲੋਕ ਨੇ
ਕਾਲਾ ਮੂੰਹ ਕਰਕੇ ਪਹੁੰਚੇ ਸਿੱਖ ਦਾ ਨਾਂ ਕੁਲਵਿੰਦਰ ਸਿੰਘ ਦੱਸਿਆ ਜਾ ਰਿਹਾ ਹੈ ਅਤੇ ਉਹ ਕਪੂਰਥਲਾ ਦਾ ਰਹਿਣ ਵਾਲਾ ਹੈ
ਅੰਮ੍ਰਿਤਪਾਲ ਦੀ ਫੇਰੀ ਦੌਰਾਨ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਅਤੇ SGPC ਪ੍ਰਧਾਨ ਅੰਮ੍ਰਿਤਸਰ ਮੌਜੂਦ ਨਹੀਂ ਸਨ।
ਵਾਰਿਸ ਪੰਜਾਬ ਜੱਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਮਾਨਸਾ ਜ਼ਿਲ੍ਹੇ ਦੇ ਪਿੰਡ ਬੱਛੋਆਣਾ ਵਿਖੇ ਇੱਕਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਸੀਂ ਸੁਨਾਮ ਵਿੱਚ ਕੋਈ ਡੇਰਾ ਨਹੀਂ ਬਣਨ ਦਿਆਂਗੇ।
ਇਸਾਈ ਭਾਈਚਾਰੇ ਵੱਲੋਂ ਅੰਮ੍ਰਿਤਪਾਲ ਸਿੰਘ ਉੱਤੇ ਉਨ੍ਹਾਂ ਦੇ ਪੈਗੰਬਰ ਬਾਰੇ ਗਲਟਤ ਟਿੱਪਣੀ ਕਰਨ ਦੇ ਇਲਜ਼ਾਮ ਲੱਗੇ ਹਨ।
ਅੰਮ੍ਰਿਤਪਾਲ ਸਿੰਘ ਨੇ ਸੰਗਤ ਨੂੰ ਸੁਚੇਤ ਕਰਦਿਆਂ ਕਿਹਾ ਕਿ ਹਕੂਮਤ ਨੇ ਪਰਚਾ ਪਾ ਕੇ ਇਹ ਟੋਹਣ ਦੀ ਕੋਸ਼ਿਸ਼ ਕੀਤੀ ਹੈ ਕਿ ਇਨ੍ਹਾਂ ਉੱਤੇ ਝੂਠਾ ਪਰਚਾ ਪਾ ਕੇ ਵੇਖਿਆ ਜਾਵੇ ਕਿ ਇਹ ਦੁਬਾਰਾ ਇਕੱਠੇ ਹੁੰਦੇ ਹਨ ਕਿ ਨਹੀਂ।
ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵਾਰਿਸ ਪੰਜਾਬ ਦੇ ’ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਖ਼ਿਲਾਫ਼ ਡੀਜੀਪੀ ਨੂੰ ਸ਼ਿਕਾਇਤ ਕੀਤੀ ਹੈ।
ਉਨ੍ਹਾਂ ਨੇ ਫੇਸਬੁੱਕ ‘ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਨੌਜਵਾਨ ਆਗੂ ਲੱਖਾ ਸਿੰਘ ਸਿਧਾਣਾ ਖਿਲਾਫ਼ ਪੰਜਾਬ ਸਰਕਾਰ ਸਿੱਧੀ ਸਿਆਸੀ ਕਿੜ ਕੱਢ ਰਹੀ ਹੈ।