Lok Sabha Election 2024 Punjab

ਅੰਮ੍ਰਿਤਪਾਲ ਸਿੰਘ ਵੱਲੋਂ 1989 ਵਾਲਾ ਇਤਿਹਾਸ ਦੁਹਰਾਉਣ ਦੀ ਤਿਆਰੀ! ਖਡੂਰ ਸਾਹਿਬ ਤੋਂ ਲੜਨਗੇ ਚੋਣ

ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ (Amritpal Singh) ਦੇ ਮਾਤਾ ਬੀਬੀ ਬਲਵਿੰਦਰ ਕੌਰ ਨੇ ਪੁਸ਼ਟੀ ਕਰ ਦਿੱਤੀ ਹੈ ਕਿ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ ਚੋਣਾਂ ਲੜਨ ਲਈ ਹਾਮੀ ਭਰੀ ਹੈ। ਉਹ ਲੋਕ ਸਭਾ ਹਲਕੇ ਖਡੂਰ ਸਾਹਿਬ ਤੋਂ ਬਤੌਰ ਆਜ਼ਾਦ ਉਮੀਦਵਾਰ ਚੋਣ ਲੜੇਗਾ। ਮਾਤਾ ਬਲਵਿੰਦਰ ਕੌਰ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਦੇ ਚੋਣ ਪ੍ਰਚਾਰ ਦਾ ਆਗਾਜ਼

Read More
Punjab

ਅੰਮ੍ਰਿਤਪਾਲ ਸਿੰਘ ਦੇ ਚੋਣ ਲੜਨ ‘ਤੇ ਮਾਂ ਨੇ ਸਸਪੈਂਸ ਕੀਤਾ ਖਤਮ !

ਬਿਉਰੋ ਰਿਪੋਰਟ – ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨਾਲ ਮੁਲਾਕਾਤ ਤੋਂ ਬਾਅਦ ਵਕੀਲ ਰਾਜਦੇਵ ਸਿੰਘ ਖਾਲਸਾ ਨੇ ਐਲਾਨ ਕੀਤਾ ਸੀ ਕਿ ਅੰਮ੍ਰਿਤਪਾਲ ਖਡੂਰ ਸਾਹਿਬ ਤੋਂ ਅਜ਼ਾਦ ਚੋਣ ਲੜਨਗੇ। ਜਿਸ ਤੋਂ ਬਾਅਦ ਪੰਜਾਬ ਦੀ ਰਾਜਨੀਤੀ ਵਿੱਚ ਭੁਚਾਲ ਆ ਗਿਆ ਸੀ। ਉਨ੍ਹਾਂ ਦੀ ਮਾਤਾ ਬਲਵਿੰਦਰ ਕੌਰ ਨੇ ਮੀਡੀਆ ਨਾਲ ਮੀਡੀਆ ਨਾਲ ਗੱਲ ਕਰਦਿਆਂ ਇਸ ਦੀ

Read More
Lok Sabha Election 2024 Punjab Religion

‘ਜੇਲ੍ਹ ਤੋਂ ਚੋਣ ਲੜੇਗਾ ਅੰਮ੍ਰਿਤਪਾਲ ਸਿੰਘ!’ ਵਕੀਲ ਨੇ ਦੱਸਿਆ ਹਲਕੇ ਦਾ ਨਾਂ

ਬਿਉਰੋ ਰਿਪੋਰਟ – ਖਡੂਰ ਸਾਹਿਬ ਲੋਕਸਭਾ ਸੀਟ ‘ਤੇ 1989 ਦਾ ਇਤਿਹਾਸ ਮੁੜ ਤੋਂ ਦੁਹਰਾਇਆ ਜਾ ਸਕਦਾ ਹੈ। ਸਿਮਰਨਜੀਤ ਸਿੰਘ ਵਾਂਗ ਨੈਸ਼ਨਲ ਸਕਿਓਰਿਟੀ ਐਕਟ (NSA) ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ ‘ਚ ਬੰਦ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਲੋਕਸਭਾ ਸੀਟ ਤੋਂ ਲੋਕਸਭਾ ਚੋਣਾਂ ਲੜੇਗਾ। ਅੰਮ੍ਰਿਤਪਾਲ ਸਿੰਘ ਵੱਲੋਂ ਪੰਜਾਬ ਦੀ ਖਡੂਰ ਸਾਹਿਬ ਸੀਟ ਤੋਂ ਆਜ਼ਾਦ

Read More
Punjab

ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਹਿਰਾਸਤ ‘ਚ ਲਿਆ

ਡਿਬੜੂਗੜ੍ਹ ਜੇਲ ਵਿਚ ਬੰਦ ਵਾਰਿਸ ਪੰਜਾਬ ਸੰਸਥਾ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਅਤੇ ਕੁਝ ਹੋਰ ਬੀਬੀਆਂ ਨੂੰ ਪੁਲਿਸ ਵਲੋਂ ਹਿਰਾਸਤ ਵਿਚ ਲਿਆ ਗਿਆ ਹੈ। ਜਾਣਕਾਰੀ ਮੁਤਾਬਕ ਅਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਅਤੇ ਉਹਨਾਂ ਦੇ ਚਾਚਾ ਸੁਖਚੈਨ ਸਿੰਘ ਸਮੇਤ 5 ਲੋਕਾਂ ਨੂੰ ਅੰਮ੍ਰਿਤਸਰ ਪੁਲਿਸ ਨੇ ਗੋਲਡਨ ਗੇਟ ਕੋਲੋਂ  ਗ੍ਰਿਫ਼ਤਾਰ ਕਰ ਲਿਆ | ਅਮ੍ਰਿਤਪਾਲ

Read More
Punjab Religion

ਅੰਮ੍ਰਿਤਪਾਲ ਸਿੰਘ ਦੀ ਭੁੱਖ ਹੜਤਾਲ ‘ਤੇ ਜਥੇਦਾਰ ਨੇ ਪੰਜਾਬ ਸਰਕਾਰ ਨੂੰ ਕਹੀ ਇਹ ਗੱਲ

ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਦਾ ਪੱਖਪਾਤੀ ਅਤੇ ਅਣਗੌਲ਼ਿਆ ਵਤੀਰਾ ਸਹੀ ਨਹੀਂ ਹੈ ਅਤੇ ਇਸ ਦੇ ਨਾਲ ਸਿੱਖਾਂ ਦੇ ਮਨਾਂ ਵਿਚ ਇਸ ਦੇਸ਼ ਅੰਦਰ ਬੇਗਾਨੇਪਣ ਅਤੇ ਵਿਤਕਰੇ ਦਾ ਅਹਿਸਾਸ ਪ੍ਰਬਲ ਹੋ ਰਿਹਾ ਹੈ।

Read More
India Punjab

ਅੰਮ੍ਰਿਤਪਾਲ ਸਿੰਘ ਨੇ ਡਿਬਰੂਗੜ੍ਹ ਜੇਲ੍ਹ ‘ਚ ਸ਼ੁਰੂ ਕੀਤੀ ਭੁੱਖ ਹੜਤਾਲ, ਕਿਸੇ ਹੋਰ ਜੇਲ੍ਹ ਵਿੱਚ ਤਬਦੀਲ ਕਰਨ ਦੀ ਕੀਤੀ ਮੰਗ…

ਅੰਮ੍ਰਿਤਪਾਲ ਨੇ ਕਿਹਾ ਹੈ ਕਿ ਉਸਦੀ ਜਾਨ ਨੂੰ ਖਤਰਾ ਹੈ ਅਤੇ ਮੰਗ ਕੀਤੀ ਹੈ ਕਿ ਉਸਨੂੰ ਅਤੇ ਉਸਦੇ ਹੋਰ ਸਾਥੀਆਂ ਨੂੰ ਦੇਸ਼ ਦੀ ਕਿਸੇ ਹੋਰ ਜੇਲ੍ਹ ਵਿੱਚ ਤਬਦੀਲ ਕੀਤਾ ਜਾਵੇ।

Read More
India Punjab

ਡਿਬਰੂਗੜ੍ਹ ਜੇਲ੍ਹ ‘ਚ ਸਿੱਖ ਕੈਦੀਆਂ ਨੇ ਕੀਤੀ ਭੁੱਖ ਹੜਤਾਲ, ਜਾਣੋ ਵਜ੍ਹਾ

ਡਿਬਰੂਗੜ੍ਹ :  ਵਾਰਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਸਮੇਤ ਬਾਕੀ ਸਿੰਘ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਅੰਦਰ ਭੁੱਖ ਹੜਤਾਲ ’ਤੇ ਬੈਠ ਗਏ ਹਨ। ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਨੇ ਇਸਦਾ ਖੁਲਾਸਾ ਕਰਦਿਆਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਪ੍ਰਸ਼ਾਸਨ ‘ਤੇ ਵੱਡਾ ਦੋਸ਼ ਲਾਇਆ ਹੈ। ਕਿਰਨਦੀਪ ਕੌਰ ਨੇ ਜੇਲ੍ਹ ਪ੍ਰਸ਼ਾਸਨ ‘ਤੇ ਖਾਣੇ ਵਿੱਚ ਤੰਬਾਕੂ ਮਿਲਾ ਕੇ

Read More
Punjab

ਮੁੱਖ ਮੰਤਰੀ ਪੰਜਾਬ ਦਾ ਆਮ ਲੋਕਾਂ ਨੂੰ ਸੰਬੋਧਨ,ਪੰਜਾਬ ‘ਚ ਅਮਨ ਸ਼ਾਂਤੀ ਬਣਾਏ ਰੱਖਣ ਲਈ ਕੀਤਾ ਧੰਨਵਾਦ

ਚੰਡੀਗੜ੍ਹ : ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਿਆਨ ਦਿਤਾ ਹੈ ਕਿ ਪੰਜਾਬ ਦੇ ਲੋਕਾਂ ਦੇ ਆਪਸੀ ਭਾਈਚਾਰੇ ਤੇ ਸੂਬੇ ਦੇ ਅਮਨ ਕਾਨੂੰਨ ਨੂੰ ਖ਼ਰਾਬ ਕਰਨ ਦੀਆਂ ਰਿਪੋਰਟਾਂ ਸਾਹਮਣੇ ਆਉਣ ਤੋਂ ਬਾਅਦ 18 ਮਾਰਚ ਤੋਂ ਇਹ ਕਾਰਵਾਈ ਪੰਜਾਬ ਸਰਕਾਰ ਨੇ ਸ਼ੁਰੂ ਕੀਤੀ।

Read More