ਅੰਮ੍ਰਿਤਪਾਲ ਨੂੰ ਪਾਕਿਸਤਾਨ ਨੇ ਭੇਜਿਆ , ਸੂਬੇ ਦੇ ਹਾਲਾਤ ਖਰਾਬ ਕਰਨ ਦੀ ਕੋਸ਼ਿਸ਼ : ਕੈਪਟਨ ਅਮਰਿੰਦਰ ਸਿੰਘ
ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਵਿੱਚ ਵਿਗੜ ਰਹੇ ਹਾਲਾਤ ਪਿੱਛੇ ਪਾਕਿਸਤਾਨ ਦਾ ਹੱਥ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਨੇ ਹੀ ਅੰਮ੍ਰਿਤਪਾਲ ਸਿੰਘ ਨੂੰ ਭੇਜਿਆ ਹੈ।
ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਵਿੱਚ ਵਿਗੜ ਰਹੇ ਹਾਲਾਤ ਪਿੱਛੇ ਪਾਕਿਸਤਾਨ ਦਾ ਹੱਥ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਨੇ ਹੀ ਅੰਮ੍ਰਿਤਪਾਲ ਸਿੰਘ ਨੂੰ ਭੇਜਿਆ ਹੈ।
ਅੰਮ੍ਰਿਤਪਾਲ ਸਿੰਘ ਦੀ ਤਾਜਪੋਸ਼ੀ ਤੋਂ ਬਾਅਦ ਕੇਂਦਰੀ ਏਜੰਸੀਆਂ ਨੇ ਇੱਕ ਰਿਪੋਰਟ ਤਿਆਰ ਕੀਤੀ ਹੈ, ਜਿਸ ਵਿੱਚ ਦੇਸ਼ ਦੀ ਅਖੰਡਤਾ ਨੂੰ ਖਤਰਾ ਦੱਸਿਆ ਗਿਆ ਹੈ।
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) : ਮੋਗਾ ਦੇ ਪਿੰਡ ਰੋਡੇ ਵਿਖੇ ਅੱਜ ਵਾਰਿਸ ਪੰਜਾਬ ਜਥੇਬੰਦੀ ਦੇ ਨੌਜਵਾਨ ਮੁਖੀ ਅੰਮ੍ਰਿਤਪਾਲ ਸਿੰਘ ਦੀ ਦਸਤਾਰਬੰਦੀ ਹੋਈ। ਅੱਜ ਜਥੇਬੰਦੀ ਦੀ ਪਹਿਲੀ ਵਰੇਗੰਢ ਮੌਕੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਵੱਡੀ ਗਿਣਤੀ ਵਿੱਚ ਦੂਰ ਦੂਰ ਤੋਂ ਸੰਗਤ ਇਸ ਸਮਾਗਮ ਵਿੱਚ ਹਾਜ਼ਿਰ ਹੋਈ। ਸੰਗਤ ਏਨੀ ਵੱਡੀ ਗਿਣਤੀ ਵਿੱਚ ਪਹੁੰਚੀ ਹੋਈ ਸੀ ਕਿ
ਪਾਸਟਰ ਜੈਪੌਲ ਦੇ ਬੋਲ ਬਹੁਤ ਭੜਕਾਊ ਜਾਪਦੇ ਹਨ ਤੇ ਇਸ ਟਕਰਾਅ ਵਾਲੇ ਮਾਹੌਲ ਦਰਮਿਆਨ ਪ੍ਰਸ਼ਾਸਨ ਨੂੰ ਜ਼ਰੂਰ ਸਾਵਧਾਨ ਰਹਿਣ ਦੀ ਲੋੜ ਹੈ ਤਾਂਜੋ ਫਿਰਕੂ ਅਸ਼ਾਂਤੀ ਤੋਂ ਬਚਿਆ ਜਾ ਸਕੇ।
ਅੰਮ੍ਰਿਤਪਾਲ ਸਿੰਘ ਨੇ ਕੱਲ੍ਹ 1500 ਤੋਂ 2000 ਸਿੰਘਾਂ ਵੱਲੋਂ ਅੰਮ੍ਰਿਤ ਛਕੇ ਜਾਣ ਦਾ ਦਾਅਵਾ ਕੀਤਾ ਹੈ।