Lok Sabha Election 2024 Punjab

ਸਹੁੰ ਚੁੱਕਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਸਾਹਮਣੇ 4 ਵੱਡੀਆਂ ਚੁਣੌਤੀਆਂ, ਅਜੇ ਵੀ ਮੈਂਬਰਸ਼ਿਪ ਰੱਦ ਹੋਣ ਦਾ ਖ਼ਤਰਾ ਬਰਕਰਾਰ

ਬਿਉਰੋ ਰਿਪੋਰਟ: ਜੇਲ੍ਹ ਵਿੱਚ ਰਹਿੰਦਿਆਂ ਹੀ ਚੋਣ ਜਿੱਤਣ ਵਾਲੇ ਲੋਕ ਸਭਾ ਚੋਣਾਂ ਦੇ ਦੋ ਚਿਹਰਿਆਂ ਨੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਸਹੁੰ ਚੁੱਕੀ। ਇਨ੍ਹਾਂ ਵਿਚੋਂ ਇਕ ਨਾਂ ਜੰਮੂ-ਕਸ਼ਮੀਰ ਦੇ ਬਾਰਾਮੂਲਾ ਤੋਂ ਇੰਜੀਨੀਅਰ ਰਸ਼ੀਦ ਦਾ ਹੈ, ਜਦਕਿ ਦੂਜਾ ਨਾਂ ਖਡੂਰ ਸਾਹਿਬ ਤੋਂ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦਾ ਹੈ। ਰਾਸ਼ਟਰੀ ਜਾਂਚ ਏਜੰਸੀ (NIA) ਰਾਸ਼ਿਦ ਖ਼ਿਲਾਫ਼ ਕਾਰਵਾਈ

Read More
Punjab

ਅੰਮ੍ਰਿਤਪਾਲ ਸਿੰਘ ਨੇ ਪਿਤਾ ਦੇ ਜ਼ਰੀਏ ਸੰਗਤਾਂ ਨੂੰ ਭੇਜਿਆ ਸੁਨੇਹਾ! ‘SGPC ਦੀਆਂ ਵੋਟਾਂ ਵੱਧ ਤੋਂ ਵੱਧ ਵੋਟਾਂ ਬਣਵਾਓ’

ਬਿਉਰੋ ਰਿਪੋਰਟ: ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਤੇ ਖਡੂਰ ਸਾਹਿਬ ਤੋਂ ਲੋਕ ਸਭਾ ਸਾਂਸਦ ਅੰਮ੍ਰਿਤਪਾਲ ਸਿੰਘ ਨੇ ਅੱਜ ਸਾਂਸਦ ਵੱਲੋਂ ਸਹੁੰ ਚੁੱਕ ਲਈ ਹੈ। ਅੱਜ ਸਵੇਰੇ ਤੜਕੇ 4 ਵਜੇ ਪੰਜਾਬ ਪੁਲਿਸ ਅੰਮ੍ਰਿਤਪਾਲ ਸਿੰਘ ਨੂੰ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਦਿੱਲੀ ਲਈ ਲੈ ਕੇ ਤੁਰੀ ਤੇ ਉਨ੍ਹਾਂ ਨੂੰ ਸਖ਼ਤ ਸੁਰੱਖਿਆ ਹੇਠ ਏਅਰ ਫੋਰਸ ਦੇ ਜਹਾਜ਼

Read More
Lok Sabha Election 2024 Punjab

ਸਹੁੰ ਚੁੱਕਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦੇ ਮਾਤਾ ਬਲਵਿੰਦਰ ਕੌਰ ਦਾ ਵੱਡਾ ਬਿਆਨ! “ਅੰਮ੍ਰਿਤਪਾਲ ਹੁਣ ਖ਼ਾਲਿਸਤਾਨੀ ਨਹੀਂ!”

ਬਿਉਰੋ ਰਿਪੋਰਟ: ਖਡੂਰ ਸਾਹਿਬ ਤੋਂ ਲੋਕ ਸਭਾ ਸਾਂਸਦ ਅੰਮ੍ਰਿਤਪਾਲ ਸਿੰਘ ਦੇ ਮਾਤਾ ਬਲਵਿੰਦਰ ਕੌਰ ਨੇ ਸਿੱਖ ਸੰਗਤ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਹੁਣ ਤਾਂ ਅੰਮ੍ਰਿਤਪਾਲ ਸਿੰਘ ਨੇ ਦੇਸ਼ ਦੇ ਸੰਵਿਧਾਨ ਦੀ ਸਹੁੰ ਵੀ ਚੁੱਕ ਲਈ ਹੈ, ਇਸ ਲਈ ਹੁਣ ਤਾਂ ਉਨ੍ਹਾਂ ’ਤੇ ਦੇਸ਼ ਵਿਰੋਧੀ ਵਰਗੇ ਇਲਜ਼ਾਮ ਨਹੀਂ ਲਾਉਣੇ ਚਾਹੀਦੇ। ਉਨ੍ਹਾਂ ਕਿਹਾ ਕਿ ਸਰਕਾਰ ਨੇ

Read More
India Punjab

ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁੱਕਣ ਲਈ ਦਿੱਲੀ ਲਿਆਂਦਾ, ਥੋੜ੍ਹੀ ਦੇਰ ’ਚ ਚੁੱਕਣਗੇ ਸਹੁੰ

ਦਿੱਲੀ : ਖਡੂਰ ਸਾਹਿਬ ਤੋਂ ਐਮ ਪੀ ਦੀ ਚੋਣ ਜਿੱਤੇ ਭਾਈ ਅੰਮ੍ਰਿਤਪਾਲ ਸਿੰਘ ਅੱਜ ਸੰਸਦ ‘ਚ ਸਹੁੰ ਚੁੱਕਣਗੇ। ਇਸ ਦੇ ਲਈ ਉਨ੍ਹਾਂ ਨੂੰ ਸਵੇਰੇ 4 ਵਜੇ ਜੇਲ੍ਹ ਤੋਂ ਬਾਹਰ ਲਿਜਾਇਆ ਗਿਆ ਅਤੇ ਉਨ੍ਹਾਂ ਨੂੰ ਸਖ਼ਤ ਸੁਰੱਖਿਆ ਹੇਠ ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਕੱਢ ਕੇ ਏਅਰਬੇਸ ਲਿਜਾਇਆ ਗਿਆ। ਜਿੱਥੋਂ ਅੰਮ੍ਰਿਤਪਾਲ ਨੂੰ ਜਹਾਜ਼ ਵਿੱਚ ਦਿੱਲੀ ਲਿਆਂਦਾ ਗਿਆ। ਦਿੱਲੀ

Read More
Punjab

ਅੰਮ੍ਰਿਤਪਾਲ ਸਿੰਘ ਅੱਜ ਐਮਪੀ ਵਜੋਂ ਚੁੱਕਣਗੇ ਸਹੁੰ

ਦਿੱਲੀ : ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅੱਜ ਬਤੌਰ MP ਸਹੁੰ ਚੁੱਕਣਗੇ । ਅੰਮ੍ਰਿਤਪਾਲ ਸਿੰਘ ਨੂੰ ਸ਼ਰਤਾਂ ‘ਤੇ ਚਾਰ ਦਿਨਾਂ ਦੀ ਪੈਰੋਲ ਦਿੱਤੀ ਗਈ ਹੈ । ਹਾਲਾਂਕਿ ਅੰਮ੍ਰਿਤਪਾਲ ਦੀ ਪੈਰੋਲ ‘ਤੇ ਕਈ ਸ਼ਰਤਾਂ ਲਾਈਆਂ ਗਈਆਂ ਹਨ । ਗ੍ਰਹਿ ਵਿਭਾਗ ਵੱਲੋਂ ਭੇਜੀ ਅਰਜ਼ੀ ਮਗਰੋਂ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨੇ ਅੱਜ ਅੰਮ੍ਰਿਤਪਾਲ ਸਿੰਘ

Read More
India Lok Sabha Election 2024 Punjab

ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁਕਾਉਣ ਦੀਆਂ ਸ਼ਰਤਾਂ ਆਈਆਂ ਸਾਹਮਣੇ! ਪਰਿਵਾਰ ਨਾਲ ਮਿਲਣ ਦੀ ਇਜਾਜ਼ਤ ਪਰ ਰੱਖੀ ਇਹ ਵੱਡੀ ਸ਼ਰਤ

ਬਿਉਰੋ ਰਿਪੋਰਟ – ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਦੇ ਮੈਂਬਰ ਪਾਰਲੀਮੈਂਟ ਵਜੋਂ ਸਹੁੰ ਚੁੱਕਣ ਦੇ ਲਈ ਜਿਹੜੀ 4 ਦਿਨ ਦੀ ਪੈਰੋਲ ਮਿਲੀ ਹੈ। ਉਸ ਨੂੰ ਲੈ ਕੇ ਸ਼ਰਤਾਂ ਸਾਹਮਣੇ ਆਈਆਂ ਹਨ। 5 ਜੁਲਾਈ ਨੂੰ ਪਾਰਲੀਮੈਂਟ ਵਿੱਚ ਸਹੁੰ ਚੁੱਕਣ ਦੇ ਲਈ ਅੰਮ੍ਰਿਤਸਰ ਦੇ DM ਵੱਲੋਂ ਜਾਰੀ ਨਿਰਦੇਸ਼ ਡਿਬਰੂਗੜ੍ਹ ਜੇਲ੍ਹ ਨੂੰ ਭੇਜੇ ਗਏ ਹਨ। ਜਿਸ ਵਿੱਚ ਦੱਸਿਆ

Read More
India Lok Sabha Election 2024 Punjab

ਅੰਮ੍ਰਿਤਪਾਲ ਸਿੰਘ ਨੂੰ ਸ਼ਰਤਾਂ ਨਾਲ ਮਿਲੀ ਪੈਰੋਲ! ਪੰਜਾਬ ਆਉਣ ਦੀ ਨਹੀਂ ਮਿਲੀ ਮਨਜ਼ੂਰੀ

ਬਿਉਰੋ ਰਿਪੋਰਟ: ਖਡੂਰ ਸਾਹਿਬ ਤੋਂ ਲੋਕ ਸਭਾ ਚੋਣ ਜਿੱਤਣ ਵਾਲੇ ਅੰਮ੍ਰਿਤਪਾਲ ਜਲਦੀ ਹੀ ਸੰਸਦ ਮੈਂਬਰ ਵਜੋਂ ਸਹੁੰ ਚੁੱਕਣਗੇ। ਇਸ ਦੇ ਲਈ ਅੰਮ੍ਰਿਤਪਾਲ ਸਿੰਘ ਨੂੰ ਸ਼ੁੱਕਰਵਾਰ (5 ਜੁਲਾਈ) ਤੋਂ 4 ਦਿਨ ਜਾਂ ਇਸ ਤੋਂ ਘੱਟ ਦੀ ਪੈਰੋਲ ਮਿਲੀ ਹੈ। ਪਰ ਇਨ੍ਹਾਂ 4 ਦਿਨਾਂ ਵਿੱਚ ਉਹ ਨਾ ਤਾਂ ਰਈਆ ਸਥਿਤ ਆਪਣੇ ਘਰ ਆ ਸਕਣਗੇ, ਨਾ ਹੀ ਆਪਣੇ

Read More