ਲੋਕ ਸਭਾ ਦੇ ਨਵੇਂ ਮੈਂਬਰਾਂ ਦੀ ਲਿਸਟ ’ਚ ਇੰਨੇ ਵਜੇ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ! ਪਰ ਇਸ ਤੋਂ ਪਹਿਲਾਂ ਕਰਨਾ ਹੋਵੇਗਾ ਇਹ ਕੰਮ!
ਬਿਉਰੋ ਰਿਪੋਰਟ – 18ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ ਸ਼ੁਰੂ ਹੋ ਗਿਆ ਹੈ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਤੋਂ ਇਲਾਵਾ ਮੰਤਰੀ ਤੇ ਹੋਰ ਐੱਮਪੀਜ਼ ਵੱਲੋਂ ਸਹੁੰ ਚੁੱਕੀ ਜਾ ਰਹੀ ਹੈ। ਪੰਜਾਬ ਦੇ ਮੈਂਬਰ ਪਾਰਲੀਮੈਂਟ ਕੱਲ ਮੰਗਲਵਾਰ 25 ਜੂਨ ਨੂੰ ਸਹੁੰ ਚੁੱਕਣਗੇ। ਇਸ ਦੌਰਾਨ ਸਭ ਦੀਆਂ ਨਜ਼ਰਾ ਖਡੂਰ ਸਾਹਿਬ ਤੋਂ ਜਿੱਤੇ ਅੰਮ੍ਰਿਤਪਾਲ ਸਿੰਘ ਅਤੇ ਜੰਮੂ-ਕਸ਼ਮੀਰ ਦੇ ਬਾਰਾਮੂਲਾ