ਖਡੂਰ ਸਾਹਿਬ ਤੋਂ ਅੰਮ੍ਰਿਤਪਾਲ ਅੱਗੇ
ਆਜ਼ਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ ਕਾਫੀ ਅੱਗੇ ਚੱਲ ਰਹੇ ਹਨ। ਅੰਮ੍ਰਿਤਪਾਲ ਇਥੋਂ 124648 ਵੋਟਾਂ ਨਾਲ ਅੱਗੇ ਹੈ। ਜਦੋਂ ਕਿ ਕਾਂਗਰਸ ਪਾਰਟੀ ਦੀ ਉਮੀਦਵਾਰ ਕੁਲਬੀਰ ਜ਼ੀਰਾ : 70518 ਵੋਟਾਂ ਨਾਲ ਦੂਜੇ ਨੰਬਰ ‘ਤੇ ਚੱਲ ਰਹੇ ਹਨ।
ਆਜ਼ਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ ਕਾਫੀ ਅੱਗੇ ਚੱਲ ਰਹੇ ਹਨ। ਅੰਮ੍ਰਿਤਪਾਲ ਇਥੋਂ 124648 ਵੋਟਾਂ ਨਾਲ ਅੱਗੇ ਹੈ। ਜਦੋਂ ਕਿ ਕਾਂਗਰਸ ਪਾਰਟੀ ਦੀ ਉਮੀਦਵਾਰ ਕੁਲਬੀਰ ਜ਼ੀਰਾ : 70518 ਵੋਟਾਂ ਨਾਲ ਦੂਜੇ ਨੰਬਰ ‘ਤੇ ਚੱਲ ਰਹੇ ਹਨ।
ਬਿਉਰੋ ਰਿਪੋਰਟ – ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਖਡੂਰ ਸਾਹਿਬ ਤੋਂ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਦੇ ਹੱਕ ਵਿੱਚ ਖੇਮਕਰਨ ਵਿੱਚ ਰੈਲੀ ਦੌਰਾਨ ਅਜ਼ਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ ’ਤੇ ਇੱਕ ਤੋਂ ਬਾਅਦ ਇੱਕ ਜ਼ਬਰਦਸਤ ਸਿਆਸੀ ਹਮਲੇ ਕੀਤੇ ਹਨ। ਉਨ੍ਹਾਂ ਕਿਹਾ ਖਡੂਰ ਸਾਹਿਬ ਦੇ ਰਿਟਰਨਿੰਗ ਅਫ਼ਸਰ ਨੇ ਉਨ੍ਹਾਂ ਨੂੰ ਦੱਸਿਆ ਹੈ ਕਿ ਡਿਬਰੂਗੜ੍ਹ ਜੇਲ੍ਹਰ ਨੇ
ਬਿਉਰੋ ਰਿਪੋਟਰ – ਲੋਕ ਸਭਾ ਚੋਣਾਂ ਤੋਂ ਪਹਿਲਾਂ ਮਾਝੇ ਵਿੱਚ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। SGPC ਮੈਂਬਰ ਭਾਈ ਮਨਜੀਤ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਛੱਡ ਕੇ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਆਜ਼ਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ ਦੀ ਹਮਾਇਤ ਕਰਨ ਦਾ ਐਲਾਨ ਕਰ ਦਿੱਤਾ ਹੈ। ਹਾਲਾਂਕਿ ਉਨ੍ਹਾਂ ਸਪਸ਼ਟ ਕੀਤਾ ਹੈ ਕਿ ਉਹ
ਬਿਉਰੋ ਰਿਪੋਰਟ – ਵਾਰਿਸ ਪੰਜਾਬ ਦੇ ਮੁਖੀ ਅਤੇ ਖਡੂਰ ਸਾਹਿਬ ਤੋਂ ਅਜ਼ਾਦ ਉਮੀਦਵਾਰ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਦੇ ਘਰ ਵਾਲੇ ਅਤੇ ਹਮਾਇਤੀ ਪ੍ਰਚਾਰ ਵਿੱਚ ਪੂਰੀ ਵਾਹ ਲਾ ਰਹੇ ਹਨ। ਸੋਮਵਾਰ 20 ਮਈ ਨੂੰ ਅੰਮ੍ਰਿਤਪਾਲ ਸਿੰਘ ਦੇ ਹੱਕ ਵਿੱਚ ਚੋਣ ਪ੍ਰਚਾਰ ਦੇ ਦੌਰਾਨ ਇੱਕ ਵੱਡਾ ਰੋਡ ਸ਼ੋਅ ਕੱਢਿਆ ਗਿਆ, ਜਿਸ ਦੀ ਅਗਵਾਈ ਪਿਤਾ ਤਰਸੇਮ ਸਿੰਘ
ਬਿਉਰੋ ਰਿਪੋਰਟ – ਖਡੂਰ ਸਾਹਿਬ ਦੀ ਪੰਥਕ ਸੀਟ ਤੋਂ ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅਜ਼ਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ ਨੂੰ ਚੋਣ ਨਿਸ਼ਾਨ ਮਿਲ ਗਿਆ ਹੈ। ਚੋਣ ਕਮਿਸ਼ਨ ਨੇ ਉਨ੍ਹਾਂ ਨੂੰ ‘ਮਾਈਕ’ ਚੋਣ ਨਿਸ਼ਾਨ ਦਿੱਤਾ ਹੈ। ਖਡੂਰ ਸਾਹਿਬ ਵਿੱਚ ਇਸ ਵਾਰ ਗਹਿਗੱਚ ਮੁਕਾਬਲਾ ਹੈ। 17 ਮਈ ਨਾਂ ਵਾਪਸ ਲੈਣ ਦੀ ਅਖੀਰਲੀ ਤਰੀਕ ਸੀ, 1 ਜੂਨ ਨੂੰ ਹੋਣ
ਪੰਜਾਬ ਵਿੱਚ ਲੋਕ ਸਭਾ ਚੋਣਾਂ ਨੂੰ ਲੈ ਕੇ ਮਾਹੌਲ ਭਖਿਆ ਹੋਇਆ ਹੈ ਅਤੇ 1 ਜੂਨ ਨੂੰ ਵੋਟਿੰਗ ਹੋਵੇਗੀ, ਜਿਸ ਦਾ ਨਤੀਜਾ 4 ਜੂਨ ਨੂੰ ਆਵੇਗਾ। ਇਸ ਵਾਰ ਦੀ ਚੋਣ ਪਹਿਲੀਆਂ ਚੋਣਾਂ ਨਾਲੋਂ ਅਲੱਗ ਹੈ ਕਿਉਂਕਿ ਇਸ ਵਾਰ ਪੰਥਕ ਸੀਟ ਖਡੂਰ ਸਾਹਿਬ ਤੋਂ ਵਾਰਿਸ ਪੰਜਾਬ ਜਥੇਬੰਦੀ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਨੇ ਚੋਣ ਲੜਨ ਦਾ ਐਲਾਨ ਕਰ
ਬਿਉਰੋ ਰਿਪੋਰਟ – ਸਿਮਰਨਜੀਤ ਸਿੰਘ ਮਾਨ ਨੇ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨਾਲ ਕੀਤਾ ਵਾਅਦਾ ਪੂਰਾ ਕਰ ਦਿੱਤਾ ਹੈ। ਖਡੂਰ ਸਾਹਿਬ ਤੋਂ ਵਾਰਿਸ ਪੰਜਾਬ ਦੇ ਮੁਖੀ ਦੀ ਨਾਮਜ਼ਦਗੀ ਮਨਜ਼ੂਰ ਹੋਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਨੇ ਆਪਣਾ ਦਾਅਵਾ ਵਾਪਸ ਲੈ ਲਿਆ ਹੈ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਤੋਂ ਪਾਰਟੀ ਦੇ ਉਮੀਦਵਾਰ ਹਰਪਾਲ ਸਿੰਘ ਬਲੇਰ
ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਪੰਜਾਬ ਦੇ ਹਲਕਾ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਆਜ਼ਾਦ ਚੋਣ ਲੜ ਰਹੇ ਹਨ। ਅੰਮ੍ਰਿਤਪਾਲ ਸਿੰਘ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ ਹਨ। ਇਸ ਦਾ ਮਤਲਬ ਹੈ ਕਿ ਹੁਣ ਅੰਮ੍ਰਿਤਪਾਲ ਸਿਘ ਜੇਲ੍ਹ ਵਿਚ ਹੋਣ ਦੇ ਬਾਵਜ਼ੂਦ ਚੋਣ ਲੜ ਸਕਦੇ ਹਨ। ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ
ਬਿਉਰੋ ਰਿਪੋਰਟ – ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਵੀ ਖਡੂਰ ਸਾਹਿਬ ਤੋਂ ਆਪਣਾ ਉਮੀਦਵਾਰ ਮੈਦਾਨ ਵਿੱਚ ਉਤਾਰ ਦਿੱਤਾ ਹੈ। ਪਾਰਟੀ ਦੇ ਉਮੀਦਵਾਰ ਹਰਪਾਲ ਸਿੰਘ ਬਲੇਰ ਨੇ ਨਾਮਜ਼ਦਗੀਆਂ ਦੇ ਅਖੀਰਲੇ ਦਿਨ ਪਰਚਾ ਭਰਿਆ ਹੈ। ਅੰਮ੍ਰਿਤਪਾਲ ਸਿੰਘ ਦੇ ਉਮੀਦਵਾਰ ਬਣਨ ਤੋਂ ਬਾਅਦ ਸਿਮਰਨਜੀਤ ਸਿੰਘ ਮਾਨ ਨੇ ਆਪਣਾ ਉਮੀਦਵਾਰ ਨਾ ਉਤਾਰਨ ਦਾ ਫੈਸਲਾ