ਅੰਮ੍ਰਿਤਪਾਲ ਸਿੰਘ ਦੀ ਨਾਮਜ਼ਦਗੀ ਨੂੰ ਹਰੀ ਝੰਡੀ, ਪੜਤਾਲ ਦੌਰਾਨ ਅੰਮ੍ਰਿਤਪਾਲ ਦੀ ਨਾਮਜ਼ਦਗੀ ਸਹੀ ਸਾਬਿਤ
ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਪੰਜਾਬ ਦੇ ਹਲਕਾ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਆਜ਼ਾਦ ਚੋਣ ਲੜ ਰਹੇ ਹਨ। ਅੰਮ੍ਰਿਤਪਾਲ ਸਿੰਘ ਦੇ ਨਾਮਜ਼ਦਗੀ ਪੱਤਰ ਸਹੀ ਪਾਏ ਗਏ ਹਨ। ਇਸ ਦਾ ਮਤਲਬ ਹੈ ਕਿ ਹੁਣ ਅੰਮ੍ਰਿਤਪਾਲ ਸਿਘ ਜੇਲ੍ਹ ਵਿਚ ਹੋਣ ਦੇ ਬਾਵਜ਼ੂਦ ਚੋਣ ਲੜ ਸਕਦੇ ਹਨ। ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ