Lok Sabha Election 2024 Punjab

ਜਿੱਤ ਵੱਲ ਵੱਧ ਅੰਮ੍ਰਿਤਪਾਲ ਸਿੰਘ ਦੇ ਮਾਤਾ ਦਾ ਵੱਡਾ ਬਿਆਨ

ਖਡੂਰ ਸਾਹਿਬ ਤੋਂ ਵੱਡੀ ਲੀਡ ਨਾਲ ਜਿੱਤ ਰਹੇ ਆਜ਼ਦ ਉਮੀਦਵਾਰ ਅੰਮ੍ਰਿਤਪਾਲ ਸਿੰਘ ਦੇ ਮਾਤਾ ਦਾ ਹਿਆਨ ਸਾਹਮਣੇ ਆਈਆ ਹੈ। ਉਨ੍ਹਾਂ ਨੇ ਸੰਗਤਾਂ ਦਾ ਕੀਤਾ ਧੰਨਵਾਦ, ਤੀਜੇ ਘੱਲੂਘਾਰੇ ਦੀ ਯਾਦ ‘ਚ ਜਸ਼ਨ ਨਾ ਮਨਾਉਣ ਦੀ ਕੀਤੀ ਅਪੀਲ ਕੀਤੀ ਹੈ। ਉਨ੍ਹਾਂ ਦੇ ਪਿਤਾ ਨੇ ਕਿਹਾ ਕਿ ਸਾਰੇ ਭਾਈਚਾਰਿਆਂ ਨਾਲ ਮਿਲ ਕੇ ਕੰਮ ਕਰਾਂਗੇ।

Read More