Punjab Religion

ਅੰਮ੍ਰਿਤਪਾਲ ਦੀ ਸਿਆਸੀ ਪਾਰਟੀ ਦਾ ਐਲਾਨ

ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਅੰਮ੍ਰਿਤਪਾਲ ਸਿੰਘ ਦੀ ਸਿਆਸੀ ਪਾਰਟੀ ਦੇ ਨਾਂਅ ਦਾ ਐਲਾਨ ਕਰ ਦਿੱਤਾ ਗਿਆ। ਅੰਮ੍ਰਿਤਪਾਲ ਸਿੰਘ ਦੀ ਪਾਰਟੀ ਦਾ ਨਾਂਅ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਰੱਖਿਆ ਗਿਆ ਹੈ। ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਪੰਜਾਬ ਦੀ ਖਡੂਰ ਸਾਹਿਬ ਸੀਟ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਨਵੀਂ ਪਾਰਟੀ ਦਾ ਐਲਾਨ ਕਰ ਦਿੱਤਾ ਗਿਆ

Read More