Punjab

ਸ਼੍ਰੋਮਣੀ ਅਕਾਲੀ ਦਲ ਦੇ ਇਸ ਆਗੂ ਨੇ ਚੁੱਕੀ ਅੰਮ੍ਰਿਤਪਾਲ ਦੀ ਰਿਹਾਈ ਦੀ ਮੰਗ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਪ੍ਰੈੱਸ਼ ਬਿਆਨ ਜਾਰੀ ਕਰਦਿਆਂ ਭਾਈ ਅੰਮ੍ਰਿਤਪਾਲ ਸਿੰਘ ਦੀ ਤੁਰੰਤ ਰਿਹਾਈ ਦੀ ਮੰਗ ਉਠਾਈ ਹੈ। ਉਨ੍ਹਾਂ ਨੇ ਕਿਹਾ ਕਿ ਲੋਕ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਦੇ ਲੱਖਾਂ ਲੋਕਾਂ ਦੀਆਂ ਭਾਵਨਾਵਾਂ ਦੀ ਕਦਰ ਕਰਦਿਆਂ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਅੰਮ੍ਰਿਤਪਾਲ

Read More