Punjab

ਸੱਤਾਧਾਰੀ ਪਾਰਟੀ ਤੇ ਆਪਣੇ ਹੀ ਵਰਕਰਾਂ ਲਗਾਏ ਗੰਭੀਰ ਇਲਾਜ਼ਾਮ! ਅੰਮ੍ਰਿਤਸਰ ‘ਚ ਦਿੱਤਾ ਧਰਨਾ

ਬਿਉਰੋ ਰਿਪੋਰਟ – ਪੰਜਾਬ ਵਿਚ ਨਗਰ ਨਿਗਮ ਦੀਆਂ ਚੋਣਾਂ ਨੂੰ ਲੈ ਕੇ ਮਾਹੌਲ ਭਖਦਾ ਜਾ ਰਿਹਾ ਹੈ ਪਰ ਇਸ ਵਾਰ ਨਜ਼ਾਰਾ ਕੁਝ ਵੱਖਰਾ ਹੀ ਦਿਖਾਈ ਦੇ ਰਿਹਾ ਹੈ ਕਿਉਂ ਕਿ ਸੱਤਾਧਾਰੀ ਪਾਰਟੀ ਦੇ ਵਰਕਰ ਟਿਕਟਾਂ ਦੀ ਵੰਡ ਤੋਂ ਨਾਰਾਜ਼ ਹੋ ਕੇ ਸਿੱਧੇ ਧਰਨੇ ‘ਤੇ ਬੈਠ ਗਏ ਹਨ। ਆਮ ਆਦਮੀ ਪਾਰਟੀ ਦੇ ਵਰਕਰਾਂ ਦਾ ਕਹਿਣਾ ਹੈ ਕਿ

Read More