ਨਿਹੰਗ ‘ਤੇ ਲੱਗਿਆ ਨੌਜਵਾਨ ਦੇ ਕਤਲ ਦਾ ਇਲਜ਼ਾਮ! ਘਰ ਵਿੱਚ ਵੜ ਕੇ ਵਾਰਦਾਤ ਨੂੰ ਦਿੱਤਾ ਅੰਜਾਮ
ਬਿਉਰੋ ਰਿਪੋਰਟ – ਅੰਮ੍ਰਿਤਸਰ (Amritsar) ਵਿੱਚ ਵੱਡੀ ਵਾਰਦਾਤ ਸਾਹਮਣੇ ਆਈ ਹੈ, ਜਿੱਥੇ ਇੱਕ ਨਿਹੰਗ ਸਿੰਘ ‘ਤੇ ਨੌਜਵਾਨ ਦੇ ਕਤਲ ਦਾ ਇਲਜ਼ਾਮ ਲੱਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਨਿਹੰਗ ਨੇ ਘਰ ਵਿੱਚ ਵੜ ਕੇ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਵਾਸੀਆਂ ਨੇ ਦੱਸਿਆ ਕਿ ਬੀਤੀ ਰਾਤ ਨਿਹੰਗ ਸੁਖਦੇਵ ਸਿੰਘ ਨੇ