ਅੰਮ੍ਰਿਤਸਰ ‘ਚ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਹਥਿਆਰਾਂ ਸਮੇਤ ਤਿੰਨ ਕਾਬੂ
ਅੰਮ੍ਰਿਤਸਰ ‘ਚ ਪੁਲਿਸ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ, ਪੁਲਿਸ ਨੇ ਕਾਰਵਾਈ ਕਰਦਿਆਂ ਹੋਇਆਂ ਅਮਰੀਕਾ ਸਥਿਤ ਗੈਂਗ ਚਲਾ ਰਹੇ ਹੈਪੀ ਜੱਟ ਦੇ ਤਿੰਨ ਸਾਥੀਆਂ ਨੂੰ ਗ੍ਰਿਫਤਾਰ ਹੈ। ਜਾਣਕਾਰੀ ਮੁਤਾਬਕ ਪੁਲਿਸ ਨੇ ਤਿੰਨ ਲੋਕਾਂ ਨੂੰ ਕਾਬੂ ਕੀਤਾ ਹੈ ਅਤੇ ਸਾਰਿਆਂ ਕੋਲ ਹੀ ਹਥਿਆਰ ਸਨ। ਪੁਲਿਸ ਨੇ ਇਨ੍ਹਾਂ ਕੋਲੋ 4 ਮੈਗਜ਼ੀਨ ਅਤੇ 35 ਜਿੰਦਾ ਕਾਰਤੂਸ ਬਰਾਮਦ ਕੀਤੇ