5 ਦਿਨਾਂ ‘ਚ ਸ਼ਰੇਆਮ ਨਸ਼ੇ ਦਾ ਤੀਜਾ ਵੀਡੀਓ, ਟੰਗਾਂ ‘ਤੇ ਲਗਾਇਆ ਹੈਰੋਈਨ ਦਾ ਇੰਜੈਕਸ਼ਨ
ਅੰਮ੍ਰਿਤਸਰ ਵਿੱਚ ਸ਼ਰੇਆਮ ਨਸ਼ਾ ਕਰਨ ਦਾ ਵੀਡੀਓ ਵਾਇਰਲ ਹੋ ਰਿਹਾ ਹੈ ।
ਅੰਮ੍ਰਿਤਸਰ ਵਿੱਚ ਸ਼ਰੇਆਮ ਨਸ਼ਾ ਕਰਨ ਦਾ ਵੀਡੀਓ ਵਾਇਰਲ ਹੋ ਰਿਹਾ ਹੈ ।
ਐਂਟੀ ਗੈਂਗਸਟਰ ਟਾਸਕ ਫੋਰਸ (AGTF) ਅਤੇ ਦਿੱਲੀ ਪੁਲਿਸ (Delhi Police) ਦੇ ਸਪੈਸ਼ਲ ਸੈੱਲ ਨੇ ਦਿਵਾਲੀ ਤੋਂ ਪਹਿਲਾਂ ਇੱਕ ਹੋਰ ਵੱਡੀ ਪ੍ਰਾਪਤੀ ਹਾਸਿਲ ਕੀਤੀ ਹੈ। ਵੀਰਵਾਰ ਦੇਰ ਰਾਤ ਸਾਂਝੇ ਆਪਰੇਸ਼ਨ ਵਿੱਚ ਪੁਲਿਸ ਨੇ ਲਖਬੀਰ ਸਿੰਘ ਲੰਡਾ ਦੇ ਤਿੰਨ ਸਾਥੀਆਂ ਨੂੰ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ।
ਅੰਮ੍ਰਿਤਸਰ ਦੇ ਦੁੱਖੀ ਪਰਿਵਾਰ ਦੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਖ਼ਾਸ ਅਪੀਲ
ਜੇਲ੍ਹ ਮੰਤਰੀ ਹਰਜੋਤ ਬੈਂਸ ਨੇ ਵੀਡੀਓ ਵੇਖਣ ਤੋਂ ਬਾਅਦ ਜਾਂਚ ਦੇ ਨਿਰਦੇਸ਼ ਦਿੱਤੇ ਹਨ
ਕਥੂਨੰਗਲ ਸਾਹਿਬ ਦੇ ਗੁਰਦੁਆਰਾ ਬਾਬਾ ਬੁੱਢਾ ਜੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੀ ਕੋਸ਼ਿਸ਼
ਅੰਮ੍ਰਿਤਸਰ ਜ਼ਿਲ੍ਹੇ ਵਿੱਚ ਅੱਜ ਕੁਝ ਪੰਥਕ ਸ਼ਖਸੀਅਤਾਂ ਵੱਲੋਂ ਸਿੱਖਾਂ ਅਤੇ ਪੰਜਾਬ ਦੇ ਵਰਤਮਾਨ ਹਾਲਾਤਾਂ ’ਤੇ ਵਿਚਾਰ ਚਰਚਾ ਕੀਤੀ ਗਈ।
ਧਾਮੀ ਨੇ ਇਸ ਨੂੰ ਵੱਡਾ ਕੌਮੀ ਮਸਲਾ ਦੱਸਦਿਆਂ ਇਸ ਫ਼ੈਸਲੇ ਉੱਤੇ ਵਿਚਾਰ ਚਰਚਾ ਕਰਨ ਦੇ ਲਈ ਸ਼੍ਰੋਮਣੀ ਕਮੇਟੀ ਨੇ 30 ਸਤੰਬਰ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ SGPC ਮੈਂਬਰਾਂ ਦੀ ਇੱਕ ਵਿਸ਼ੇਸ਼ ਬੈਠਕ ਸੱਦ ਲਈ ਹੈ।
ਸ਼੍ਰੀ ਦਰਬਾਰ ਸਾਹਿਬ ਵਿਖੇ ਇੱਕ ਹਜ਼ਾਰ ਗੱਡੀ ਦੀ ਪਾਰਕਿੰਗ ਲਈ ਹਾਲ ਬਣਾਏ ਜਾਣਗੇ।
ਸ਼ਤਾਬਦੀ ਦਿਹਾੜਿਆਂ ਬਾਰੇ ਉਰਦੂ ਭਾਸ਼ਾ ਵਿਚ ਇਤਿਹਾਸਕ ਕਿਤਾਬਚੇ ਵੀ ਸੰਗਤ ਨੂੰ ਅਰਪਣ ਕੀਤੇ ਗਏ ਹਨ।
ਫੁਟੇਜ ਵਿੱਚ ਇੱਕ ਨੌਜਵਾਨ ਵੱਲੋਂ ਪੈਦਲ ਜਾ ਰਹੀ ਇੱਕ ਲੜਕੀ ਦੇ ਨਾਲ ਕਥਿਤ ਤੌਰ ਉੱਤੇ ਛੇੜ ਛਾੜ ਕੀਤੀ ਜਾ ਰਹੀ ਦਿਸ ਰਹੀ ਹੈ।