ਅੰਮ੍ਰਿਤਸਰ ਹਵਾਈ ਅੱਡੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ! ਫ਼ਿਰੋਜ਼ਪੁਰ ਤੋਂ ਫੜਿਆ ਗਿਆ ਮੁਲਜ਼ਮ, ਪੁੱਛਗਿੱਛ ਜਾਰੀ
ਬਿਉਰੋ ਰਿਪੋਰਟ: ਅੰਮ੍ਰਿਤਸਰ ਦੇ ਸ਼੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਪੁਲਿਸ ਨੇ 24 ਘੰਟਿਆਂ ਵਿੱਚ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕਰ ਲਈ ਹੈ। ਅੰਮ੍ਰਿਤਸਰ ਪੁਲਿਸ ਦੀ ਟੀਮ ਨੇ ਫ਼ਿਰੋਜ਼ਪੁਰ ਤੋਂ ਗੁਰਦੇਵ ਸਿੰਘ ਨਾਂ ਦੇ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦਕਿ ਉਸ ਦੁਆਰਾ ਦੱਸੇ ਹੋਏ ਦੋ