ਅੰਮ੍ਰਿਤਸਰ ਬੱਸ ਅੱਡੇ ‘ਤੇ ਚੱਲੀਆਂ ਗੋਲੀਆਂ, ਮਾਮੂਲੀ ਗੱਲ ਨੂੰ ਲੈ ਕੇ ਹੋਇਆ ਝਗੜਾ
ਅੱਜ ਸਵੇਰੇ ਅੰਮ੍ਰਿਤਸਰ ਬੱਸ ਅੱਡੇ ‘ਤੇ ਹਫੜਾ-ਦਫੜੀ ਮਚ ਗਈ ਜਦੋਂ ਬੱਸਾਂ ਦੇ ਸਮੇਂ ਨੂੰ ਲੈ ਕੇ ਝਗੜਾ ਅਚਾਨਕ ਹਿੰਸਾ ਵਿੱਚ ਬਦਲ ਗਿਆ ਅਤੇ ਗੋਲੀਆਂ ਚੱਲਣ ਲੱਗੀਆਂ। ਨਿੱਜੀ ਬੱਸਾਂ ਦੇ ਕਰਮਚਾਰੀਆਂ ਵਿਚਕਾਰ ਬੱਸ ਦੇ ਸਮੇਂ ਤੇ ਯਾਤਰੀਆਂ ਨੂੰ ਪਹਿਲਾਂ ਚੁੱਕਣ ਦੇ ਮੁੱਦੇ ’ਤੇ ਛੋਟਾ ਝਗੜਾ ਅਚਾਨਕ ਹਿੰਸਕ ਹੋ ਗਿਆ। ਇੱਕ ਧਿਰ ਨੇ ਗੁੱਸੇ ’ਚ ਆ ਕੇ
