ਪੁਲਿਸ ਨੇ 8 ਕਿੱਲੋ ਤੋਂ ਵੱਧ ਹੈਰੋਇਨ ਕੀਤੀ ਬਰਾਮਦ
ਬਿਉਰੋ ਰਿਪੋਰਟ – ਪੰਜਾਬ ਪੁਲਿਸ ਨੇ ਭਗਵੰਤ ਮਾਨ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤੋਂ ਬਾਅਦ ਨਸ਼ਿਆਂ ਖਿਲਾਫ ਮੁਹਿੰਮ ਵਿੱਡੀ ਹੋਈ ਹੈ। ਅੱਜ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਧਰਮਿੰਦਰ ਸਿੰਘ ਉਰਫ ਸੋਨੂੰ ਨਾਮ ਦੇ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 8.084 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਧਰਮਿੰਦਰ ਸਿੰਘ ਉਰਫ